:
You are here: Homeਮਾਲਵਾਪਤਨੀ ਨਾਲ ਅਣਬਣ ਦੇ ਚੱਲਦਿਆਂ ਚਾਚੇ ਵੱਲੋਂ ਭਤੀਜੇ ਦਾ ਕਤਲ

ਪਤਨੀ ਨਾਲ ਅਣਬਣ ਦੇ ਚੱਲਦਿਆਂ ਚਾਚੇ ਵੱਲੋਂ ਭਤੀਜੇ ਦਾ ਕਤਲ Featured

Written by  Published in ਮਾਲਵਾ Thursday, 10 October 2019 10:46

ਬਠਿੰਡਾ, 10 ਅਕਤੂਬਰ - ਬਠਿੰਡਾ ਦੇ ਪਿੰਡ ਤਿਉਣਾ ਵਿਖੇ ਚਾਚੇ ਨੇ ਗੋਲੀ ਮਾਰ ਕੇ ਭਤੀਜੇ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਚਾਚੇ ਅਤੇ ਉਸ ਦੀ ਪਤਨੀ ਵਿਚ ਅਣਬਣ ਹੋ ਗਈ ਸੀ ਅਤੇ ਗੁਰਜੰਟ ਸਿੰਘ ਨੂੰ ਆਪਣੇ ਭਤੀਜੇ ਚਰਨਜੀਤ 'ਤੇ ਸ਼ੱਕ ਸੀ ਕਿ ਉਸ ਨੇ ਹੀ ਉਨ੍ਹਾਂ ਵਿਚ ਫ਼ਰਕ ਪੁਆ ਦਿੱਤਾ ਹੈ। ਜਿਸ ਕਰਕੇ ਉਸ ਨੇ ਆਪਣੀ ਲਾਇਸੈਂਸੀ ਰਫ਼ਲ ਨਾਲ ਚਰਨਜੀਤ ਸਿੰਘ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਗੁਰਜੰਟ ਸਿੰਘ ਵੀ ਜ਼ਖਮੀ ਹੋ ਗਿਆ ਜੋ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ।

Read 8 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ