:
You are here: Homeਮਾਲਵਾਤੀਜੀ ਰਾਤ ਵੀ ਉੱਡੇ ਸਰਹੱਦ 'ਤੇ ਪਾਕਿਸਤਾਨੀ ਡਰੋਨ, ਸੁਰੱਖਿਆ ਏਜੰਸੀਆਂ ਧਾਰੀ ਚੁੱਪ

ਤੀਜੀ ਰਾਤ ਵੀ ਉੱਡੇ ਸਰਹੱਦ 'ਤੇ ਪਾਕਿਸਤਾਨੀ ਡਰੋਨ, ਸੁਰੱਖਿਆ ਏਜੰਸੀਆਂ ਧਾਰੀ ਚੁੱਪ Featured

Written by  Published in ਮਾਲਵਾ Thursday, 10 October 2019 10:51

ਫ਼ਿਰੋਜ਼ਪੁਰ, 10 ਅਕਤੂਬਰ - ਹਿੰਦ ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਨਜ਼ਦੀਕ ਪਾਕਿਸਤਾਨ ਤੋਂ ਤੀਜੀ ਰਾਤ ਵੀ ਡਰੋਨ ਉੱਡੇ ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਅੱਖੀਂ ਤੱਕਿਆ ਪਰ ਸੁਰੱਖਿਆ ਅਧਿਕਾਰੀਆਂ ਵਲੋਂ ਚੁੱਪ ਧਾਰ ਰੱਖੀ ਹੈ ਤੇ ਕੋਈ ਵੀ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਉਧਰ ਰੋਜ਼ ਦਿਹਾੜੇ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਉਂ ਉੱਡਦੇ ਡਰੋਨਾਂ ਕਾਰਨ ਲੋਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ। ਲੋਕ ਰਾਤਾਂ ਜਾਗ ਕੇ ਕੱਟਣ ਲੱਗੇ ਹਨ । ਸੁਰੱਖਿਆ ਫੋਰਸਾਂ ਵੱਲੋਂ ਰਲ ਕੇ ਚਲਾਏ ਜਾ ਰਹੇ ਭਾਲ ਅਭਿਆਨ ਵੀ ਬਹੁਤੇ ਸਾਰਥਿਕ ਸਾਬਤ ਨਹੀਂ ਹੋ ਰਹੇ।

Read 5 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡ...

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ...

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦ...

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦ...

ਜ਼ਿਲ੍ਹਾ ਤੇ ਕਾਨੂੰਨੀ ਸੇਵਾਵਾਂ...

ਫ਼ਾਜ਼ਿਲਕਾ, 14 ਅਕਤੂਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱ...

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦ...

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ