:
You are here: Homeਮਾਲਵਾਫਿਰੋਜ਼ਪੁਰ/ਮੁਕਤਸਰ/ਫਾਜਿਲਕਾਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਲਈ 5100 ਰੁਪਏ ਰਾਸ਼ੀ ਦਾ ਚੈੱਕ ਭੇਟ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Saturday, 12 October 2019 03:53

ਫ਼ਾਜ਼ਿਲਕਾ, 11 ਅਕਤੂਬਰ: ਨਵਾਂ ਸਲੇਮ ਸ਼ਾਹ ਸਥਿਤ ਸਰਕਾਰੀ ਗਊਸ਼ਾਲਾ 'ਚ ਬੇਸਹਾਰਾ ਪਸ਼ੂਆਂ ਦੇ ਰੱਖ-ਰਖਾਅ ਲਈ ਸਮਾਜ ਸੇਵੀ ਸਰਪੰਚ ਪੂਰਨ ਚੰਦ ਨੇ 5100 ਰੁਪਏ ਦਾ ਚੈੱਕ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਕੰਵਲਜੀਤ ਸਿੰਘ ਨੂੰ ਸੌਂਪਿਆ । ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਵਾਂ ਸਲੇਮ ਸ਼ਾਹ ਵਿਖੇ ਚਲਾਈ ਜਾ ਰਹੀ ਸਰਕਾਰੀ ਗਊਸ਼ਾਲਾ 'ਚ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਗਊਸ਼ਾਲਾ 'ਚ ਸਾਜ਼ੋ-ਸਾਮਾਨ ਅਤੇ ਪਸ਼ੂਆਂ ਦੇ ਚਾਰੇ, ਤੂੜੀ ਆਦਿ ਹੋਰ ਲੋੜੀਂਦੀਆਂ ਵਸਤਾਂ ਵਾਸਤੇ ਰਾਸ਼ੀ ਦੇ ਰੂਪ ਵਿੱਚ ਸਹਾਇਤਾ ਕੀਤੀ ਜਾਂਦੀ ਹੈ। ਜਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਜ਼ਿਲ੍ਹੇ ਦੀਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਗਊਸ਼ਾਲਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਤਾਂ ਜੋ ਬੇਸਹਾਰਾ ਪਸ਼ੂਆਂ ਦੀ ਹੋਰ ਸੁਚਾਰੂ ਢੰਗ ਨਾਲ ਸੰਭਾਲ ਕੀਤੀ ਜਾ ਸਕੇ। ਇਸ ਮੌਕੇ ਸਕੱਤਰ ਜ਼ਿਲਾ ਪ੍ਰੀਸ਼ਦ ਰਣਜੀਤ ਸਿੰਘ ਅਤੇ ਗਊਸ਼ਾਲਾ ਦੇ ਮੈਨੇਜਰ ਸੋਨੂ ਕੁਮਾਰ ਅਤੇ ਸਮਰਾਟ ਸਿੰਘ ਆਦਿ ਮੌਜੂਦ ਸਨ।

Read 220 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ