:
You are here: Homeਮਾਝਾਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ Featured

Written by  Published in ਮਾਝਾ Tuesday, 15 October 2019 04:17

ਅੰਮ੍ਰਿਤਸਰ, 15 ਅਕਤੂਬਰ - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੇ ਮੈਂਬਰ ਵੀ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਥੇਦਾਰ ਦੇ ਨਾਂ ਲਿਖਿਆ ਪੱਤਰ ਉਨ੍ਹਾਂ ਨੂੰ ਸੌਂਪਿਆਂ ਗਿਆ। ਇਹ ਮੀਟਿੰਗ 550ਸਾਲਾ ਪ੍ਰਕਾਸ਼ ਪੁਰਬ ਨੂੰ ਇਕੱਠਿਆਂ ਮਨਾਉਣ ਦੇ ਮਾਮਲੇ ਵਿਚ ਪੈਦਾ ਹੋਏ ਵਿਵਾਦ ਨੂੰ ਲੈ ਕੇ ਕੀਤੀ ਜਾ ਰਹੀ ਹੈ।

Read 12 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ