:
You are here: Homeਦੇਸ਼-ਵਿਦੇਸ਼ਫਿਰੋਜ਼ਪੁਰ/ਮੁਕਤਸਰ/ਫਾਜਿਲਕਾਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ਪੰਜਾਬ ਰਾਜ ਬਿਜਲੀ ਬੋਰਡ ਦਾ ਸਹਾਇਕ ਲਾਈਨਮੈਨ ਗੁਰਦੇਵ ਸਿੰਘ ਮੁਅੱਤਲ *

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ਪੰਜਾਬ ਰਾਜ ਬਿਜਲੀ ਬੋਰਡ ਦਾ ਸਹਾਇਕ ਲਾਈਨਮੈਨ ਗੁਰਦੇਵ ਸਿੰਘ ਮੁਅੱਤਲ *

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Wednesday, 16 October 2019 04:26

ਫਾਜ਼ਿਲਕਾ, 15 ਅਕਤੂਬਰ: ਜਲਾਲਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਉਪ ਮੰਡਲ ਘੁਬਾਇਆ ਅਧੀਨ ਵੰਡ ਮੰਡਲ ਜਲਾਲਾਬਾਦ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਗੁਰਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਨੰੂ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ (ਸਜਾ ਅਤੇ ਅਪੀਲ) ਰੈਗੂਲੇਸ਼ਨ 1971 ਦੇ ਰੈਗੂਲੇਸ਼ਨ-4 (1) ਅਧੀਨ ਤਤਕਲ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮੁਅੱਤਲੀ ਦੌਰਾਨ ਕਰਮਚਾਰੀ ਦਾ ਹੈਡ ਕੁਆਟਰ ਉਪ ਮੰਡਲ ਸ਼ਹਿਰੀ ਗੁਰੂਹਰਹਾਏ ਦੇ ਦਫ਼ਤਰ ਵਿਖੇ ਫਿਕਸ ਕੀਤਾ ਜਾਂਦਾ ਹੈ, ਜਿੱਥੇ ਕਿ ਉਹ ਮੁਅੱਤਲੀ ਦੌਰਾਨ ਐਮ.ਐਸ.ਆਰ.ਵਾ:1 ਭਾਗ-1 ਦੇ ਰੈਗੂਲੇਸ਼ਨ 7.2 (1) ਏ ਅਧੀਨ ਮਿਲਣਯੋਗ ਗੁਜ਼ਾਰਾ ਭੱਤਾ ਅਤੇ ਪੱਤਰ ਵਿਵਹਾਰ ਵਸੂਲ ਕਰੇਗਾ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਛੱਤਵਾਲ ਨੇ ਦੱਸਿਆ ਕਿ ਜ਼ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੰੂ ਬਖਸ਼ਿਆ ਨਹੀ ਜਾਵੇਗਾ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਬਣਦੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Read 290 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ