:
You are here: Homeਦੇਸ਼-ਵਿਦੇਸ਼ਫਿਰੋਜ਼ਪੁਰ/ਮੁਕਤਸਰ/ਫਾਜਿਲਕਾਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ

ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ-ਕੇਸ਼ਵ ਗੋਇਲ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Wednesday, 16 October 2019 04:27

ਫ਼ਾਜ਼ਿਲਕਾ, 15 ਅਕਤੂਬਰ: ਜ਼ਿਲੇ੍ਹ ਦੇ 220 ਮਾਈਕਰੋ ਆਬਜ਼ਰਵਰਾਂ ਨੂੰ ਟੇ੍ਰਨਰ ਸ਼੍ਰੀ ਸੰਦੀਪ ਅਨੇਜਾ ਨੇ ਐਸ.ਡੀ.ਐਮ ਜਲਾਲਾਬਾਦ ਸ਼੍ਰੀ ਕੇਸ਼ਵ ਗੋਇਲ ਦੀ ਹਾਜ਼ਰੀ ਵਿੱਚ ਸਰਕਾਰੀ ਆਈ.ਟੀ.ਆਈ ਜਲਾਲਾਬਾਦ ਵਿੱਖੇ ਚੋਣਾਂ ਸਬੰਧੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੂੰ ਚੋਣ ਡਿਊਟੀ ਦੇ ਹਰ ਪਹਿਲੂ ਤੋਂ ਜਾਣੂੰ ਹੋਣਾ ਲਾਜ਼ਮੀ ਹੈ। ਇਸ ਮੌਕੇ ਐਸ.ਡੀ.ਐਮ ਜਲਾਲਾਬਾਦ ਸ਼੍ਰੀ ਕੇਸ਼ਵ ਗੋਇਲ ਨੇ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਸਮੇਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮਾਈਕਰੋ ਆਬਜ਼ਰਵਰਾਂ ਨੂੰ ਉਤਸਾਹਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ’ਚ ਕੁੱਲ 220 ਮਾਈਕਰੋ ਆਬਜ਼ਰਵਰ ਤੈਨਾਤ ਕੀਤੇ ਗਏ ਹਨ ਅਤੇ ਸਮੂਹ ਮਾਈਕਰੋ ਆਬਜ਼ਰਵਰਾਂ ਨੂੰ ਵੋਟਾਂ ਦੀ ਗਿਣਤੀ ਨਾਲ ਸਬੰਧਤ ਕੰਮਾਂ ਸਬੰਧੀ ਟ੍ਰੇਨਿੰਗ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਮੂਹ ਮਾਈਕਰੋ ਆਬਜ਼ਰਵਰਾਂ ਦੀ 19 ਅਕਤੂਬਰ ਨੰੂ ਫਾਈਨਲ ਰਿਹਰਸਲ ਕਰਵਾਈ ਜਾਵੇਗੀ।

Read 158 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ