:
You are here: Home

ਮਲੇਰਕੋਟਲਾ ਦੇ ਪ੍ਰਸਿੱਧ ਜੈਨ ਸਵੀਟਸ ਦੇ ਮਾਲਕ ਨੇ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰਨ ਮਗਰੋਂ ਕੀਤੀ ਖ਼ੁਦਕੁਸ਼ੀ Featured

Written by  Published in ਖਾਸ ਖਬਰਾਂ Tuesday, 29 October 2019 05:01
Rate this item
(0 votes)

ਮਲੇਰਕੋਟਲਾ, 29 ਅਕਤੂਬਰ - ਅੱਜ ਤੜਕੇ ਚਾਰ ਵਜੇ ਦੇ ਕਰੀਬ ਮਲੇਰਕੋਟਲਾ ਦੇ ਮਸ਼ਹੂਰ ਮਿਠਾਈ ਸ਼ੋਅ ਰੂਮ ਜੈਨ ਸਵੀਟਸ ਦੇ ਮਾਲਕ ਵਿਜੇ ਕੁਮਾਰ ਜੈਨ (40) ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਅਪਣੀ ਪਤਨੀ ਅਤੇ 14 ਸਾਲਾ ਪੁੱਤਰ ਨੂੰ ਗੋਲੀ ਮਾਰ ਕੇ ਖ਼ੁਦ ਨੂੰ ਵੀ ਗੋਲੀ ਮਾਰ ਖ਼ੁਦਕੁਸ਼ੀ ਕਰ ਲਈ। ਇਸ ਘਟਨਾ 'ਚ ਵਿਜੇ ਕੁਮਾਰ ਜੈਨ ਅਤੇ ਉਸ ਦੀ ਪਤਨੀ ਆਸ਼ਾ ਜੈਨ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੁੱਤਰ ਸਾਹਿਲ ਜੈਨ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read 962 times