:
You are here: Home

ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਣ ਦਿੱਤੀ ਜਾਵੇਗੀ - ਖੱਟਰ Featured

Written by  Published in ਰਾਜਨੀਤੀ Wednesday, 30 October 2019 05:03

ਚੰਡੀਗੜ੍ਹ, - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਿਸਾਨਾਂ ਦੀ ਝੋਨਾ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਨਵੀਂ ਦਿੱਲੀ ਵਿਚ ਹਰਿਆਣਾ ਭਵਨ ਵਿਚ ਮੀਡੀਆ ਨਾਲ ਗਲਬਾਤ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾ ਦੇ ਹਿੱਤ ਸੱਭ ਤੋਂ ਉੱਪਰ ਹਨ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨਾ ਦੀ |ਝੋਨੇ ਦੀ ਫਸਲ ਦਾ ਇਕ-ਇਕ ਦਾਨਾ ਖਰੀਦਿਆ ਜਾਵੇਗਾ।

Read 31 times