:
You are here: Homeਦੇਸ਼-ਵਿਦੇਸ਼ਕੈਨੇਡਾ : ਕੈਮਲੂਪਸ ਵਿਚ ਕਾਰ ਅਤੇ ਪਿਕਅੱਪ ਟਰੱਕ ਦਰਮਿਆਨ ਟੱਕਰ- ਦੋ ਮੌਤਾਂ – ਦੋ ਜ਼ਖ਼ਮੀ

ਕੈਨੇਡਾ : ਕੈਮਲੂਪਸ ਵਿਚ ਕਾਰ ਅਤੇ ਪਿਕਅੱਪ ਟਰੱਕ ਦਰਮਿਆਨ ਟੱਕਰ- ਦੋ ਮੌਤਾਂ – ਦੋ ਜ਼ਖ਼ਮੀ Featured

Written by  Published in ਦੇਸ਼-ਵਿਦੇਸ਼ Monday, 04 November 2019 09:43

ਸਰੀ, -ਬੀਤੀ ਰਾਤ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਕੈਮਲੂਪਸ ਵਿਚ ਇਕ ਕਾਰ ਅਤੇ ਪਿਕਅੱਪ ਟਰੱਕ ਦਰਮਿਆਨ ਹੋਈ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਘਟਨਾ ਉਪਰੰਤ ਪਿਕਅੱਪ ਦਾ ਡਰਾਈਵਰ ਫਰਾਰ ਹੋ ਗਿਆ ਪਰ ਪੁਲਿਸ ਨੇ ਕੁਝ ਸਮੇਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਅਨੁਸਾਰ ਇਸ ਘਟਨਾ ਸਬੰਧੀ ਰਾਤ 1.40 ਵਜੇ ਪੁਲਿਸ ਨੂੰ ਸੂਚਨਾ ਮਿਲੀ ਅਤੇ ਪੁਲਿਸ ਜਦੋਂ ਘਟਨਾ ਸਥਾਨ 1 ਐਵਨਿਊ, ਬੈਟਲ ਸਟ੍ਰੀਟ ਵਿਖੇ ਪਹੁੰਚੀ ਤਾਂ ਦੇਖਿਆ ਕਿ ਕਾਰ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਤ ਮੌਕੇ ਤੇ ਹੋ ਗਈ ਸੀ ਅਤੇ ਦੋ ਵਿਅਕਤੀ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਵਿਚ ਮੈਡੀਕਲ ਸਹੂਲਤ ਲਈ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਇਕ ਦੀ ਹਾਲਤ ਅਜੇ ਵੀ ਗੰਭੀਰ ਹੈ ਅਤੇ ਦੂਜਾ ਖਤਰੇ ਤੋਂ ਬਾਹਰ ਹੈ। ਪਿਕਅਪ ਟਰੱਕ ਦਾ ਡਰਾਈਵਰ ਜੋ ਮੌਕੇ ਤੇ ਫਰਾਰ ਹੋ ਗਿਆ ਸੀ, ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਟੱਕਰ ਵਿੱਚ ਉਸ ਡਰਾਈਵਰ ਦੀ ਸ਼ਮੂਲੀਅਤ ਅਜੇ ਤਫ਼ਤੀਸ਼ ਅਧੀਨ ਹੈ ਅਤੇ ਇਸ ਦੀ ਜਾਂਚ ਲਈ ਕਈ ਦਿਨ ਲੱਗ ਸਕਦੇ ਹਨ

Read 4 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ