:
You are here: Homeਦੇਸ਼-ਵਿਦੇਸ਼ਰਾਸ਼ਟਰਪਤੀ ਭਵਨ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰਬਾਣੀ ਗਿਆਨ' ਪ੍ਰੋਗਰਾਮ ਆਯੋਜਿਤ

ਰਾਸ਼ਟਰਪਤੀ ਭਵਨ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰਬਾਣੀ ਗਿਆਨ' ਪ੍ਰੋਗਰਾਮ ਆਯੋਜਿਤ

Written by  Published in ਦੇਸ਼-ਵਿਦੇਸ਼ Wednesday, 06 November 2019 05:32

ਨਵੀਂ ਦਿੱਲੀ, 6 ਨਵੰਬਰ, 2019 : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਰਾਸ਼ਟਰਪਤੀ ਭਵਨ ਵਿਚ ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ 'ਗੁਰਬਾਣੀ ਗਿਆਨ' ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਹਨਾਂ ਨੇ ਧਰਮ ਪਤਨੀ ਵੀ ਹਾਜ਼ਰੀ ਭਰੀ। ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਹਨਾਂ ਦੇ ਧਰਮ ਪਤਨੀ ਗੁਰਸ਼ਰਨ ਕੌਰ ਤੋਂ ਇਲਾਵਾ ਕਈ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਰਾਸ਼ਟਰਪਤੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਾਡੇ ਦਿਲਾਂ ਵਿਚ ਵਸਦੇ ਹਨ। ਉਹ ਸਾਡਾ ਸਾਂਝਾ ਵਿਰਸਾ ਹਨ ਅਤੇ ਉਸ ਮਹਾਨ ਆਤਮਾ ਨੇ ਸਾਨੂੰ ਸਾਰੀ ਮਨੁੱਖਤਾ ਦੇ ਭਲੇ ਦਾ ਮਾਰਗ ਵਿਖਾਇਆ ਤੇ ਸੱਚ, ਨਿਮਰਤਾ, ਮਨੁੱਖਤਾ ਤੇ ਪਿਆਰ ਨਾਲ ਭਰਪੂਰ ਸਾਰਿਆਂ ਲਈ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਦੇ ਯਤਨ ਕੀਤੇ। ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ਹੀ ਬਹਾਦਰੀ ਤੇ ਬਲਿਦਾਨ ਨਾਲ ਭਰਿਆ ਹੈ। ਸਿੱਖ ਧਰਮ ਭਾਰਤ ਦੀ ਮਿੱਟੀ ਤੇ ਸਭਿਆਚਾਰ ਵਿਚੋਂ ਉਪਜਾ ਹੈ। ਗੁਰਬਾਣੀ ਭਾਰਤ ਦਾ ਅਨਿੱਖੜਵਾਂ ਅੰਗ ਹੈ। ਉਹਨਾਂ ਆਸ ਕੀਤੀ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਸੰਦੇਸ਼ ਸਾਡਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ।

Read 6 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ