:
You are here: Homeਦੇਸ਼-ਵਿਦੇਸ਼ਵੈਨਕੂਵਰ ਵਿਚ ਸਮੁੰਦਰੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ

ਵੈਨਕੂਵਰ ਵਿਚ ਸਮੁੰਦਰੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ Featured

Written by  Published in ਦੇਸ਼-ਵਿਦੇਸ਼ Wednesday, 06 November 2019 05:37

ਸਰੀ, 6 ਨਵੰਬਰ, 2019 : ਟਰਾਂਸਲਿੰਕ ਕਾਮਿਆਂ ਅਤੇ ਕੋਸਟ ਮਾਊਂਟੇਨ ਬੱਸ ਕੰਪਨੀ ਦੀ ਮੈਨੇਜਮੈਂਟ ਵਿਚਕਾਰ ਕੋਈ ਸਮਝੌਤਾ ਨਾ ਹੋਣ ਦੀ ਸੂਰਤ ਵਿਚ ਪਿਛਲੇ ਸ਼ੁੱਕਰਵਾਰ ਤੋਂ ਕਾਮਿਆਂ ਦਾ ਚੱਲ ਰਿਹਾ “ਵਰਕ ਟੂ ਰੂਲ ਐਕਸ਼ਨ” ਅੱਜ ਵੀ ਜਾਰੀ ਰਿਹਾ ਜਿਸ ਕਾਰਨ ਦੁਪਹਿਰ ਦੇ ਪੀਕ ਸਮੇਂ ਉੱਤਰੀ ਵੈਨਕੂਵਰ ਅਤੇ ਵੈਨਕੂਵਰ ਸ਼ਹਿਰ ਵਿਚਕਾਰ ਚੱਲਣ ਵਾਲੀਆਂ ਤਿੰਨ ਸੀ-ਬੱਸਾਂ ਰੱਦ ਕਰਨੀਆਂ ਪਈਆਂ। ਅੱਜ ਰਾਜਸੀ ਆਗੂਆਂ ਦੇ ਦਬਾਅ ਦੇ ਬਾਵਜੂਦ ਯੂਨੀਫੋਰ ਅਤੇ ਕੋਸਟ ਮਾਉਂਟੇਨ ਬੱਸ ਕੰਪਨੀ ਵਿਚਾਲੇ ਗੱਲ ਸਿਰੇ ਨਾ ਲੱਗ ਸਕੀ ਤਾਂ ਟਰਾਂਜਿਟ ਅਥਾਰਟੀ ਨੇ ਬਾਅਦ ਦੁਪਹਿਰ ਐਲਾਨ ਕੀਤਾ ਕਿ ਕੱਲ੍ਹ ਬੁੱਧਵਾਰ ਨੂੰ ਸਵੇਰੇ 7:10 ਵਜੇ ਤੋਂ ਸਵੇਰੇ 9:25 ਵਜੇ ਅਤੇ ਸ਼ਾਮ 4:10 ਵਜੇ ਤੋਂ ਸ਼ਾਮ 7: 45 ਵਜੇ ਦਰਮਿਆਨ ਵਿਚਕਾਰ 14 ਸੀ-ਬੱਸਾਂ ਨਹੀਂ ਚੱਲਣਗੀਆਂ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਤੋਂ ਸ਼ੁਰੂ ਹੋਏ ਕਾਮਿਆਂ ਦੇ ਐਕਸ਼ਨ ਕਾਰਨ ਹੁਣ ਤੱਕ ਉੱਤਰੀ ਵੈਨਕੂਵਰ, ਵੈਨਕੂਵਰ ਅਤੇ ਲੋਂਸਡੇਲ ਕੇ ਦੇ ਵਿਚਕਾਰ ਚੱਲਣ ਵਾਲੀਆਂ ਦਰਜਨਾਂ ਸੀ-ਬੱਸਾਂ ਨੂੰ ਰੱਦ ਕਰਨਾ ਪਿਆ ਹੈ। ਇਸ ਐਕਸ਼ਨ ਦੌਰਾਨ ਕੋਸਟ ਮਾਉਂਟੇਨ ਬੱਸ ਕੰਪਨੀ (ਸੀ.ਐੱਮ.ਬੀ.ਸੀ.) ਦੇ ਤਕਨੀਕੀ ਕਰਮਚਾਰੀ ਓਵਰਟਾਈਮ ਨਹੀਂ ਲਾ ਰਹੇ ਅਤੇ ਬੱਸ ਡਰਾਈਵਰਾਂ ਨੇ ਵਰਦੀਆਂ ਪਹਿਨਣ ਤੋਂ ਇਨਕਾਰ ਕੀਤਾ ਹੋਇਆ ਹੈ।

Read 69 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ