:
You are here: Homeਮਾਲਵਾਪਰਾਲੀ ਸਾੜਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ

ਪਰਾਲੀ ਸਾੜਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ Featured

Written by  Published in ਮਾਲਵਾ Wednesday, 06 November 2019 05:41

ਫ਼ਾਜ਼ਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਸਾੜਨ ਵਾਲੇ ਸਰਕਾਰੀ ਅਧਿਕਾਰੀ ਤੇ ਕਰਮਚਾਰੀਆਂ ਖਿਲਾਫ ਰੁਲਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡਾਂ 'ਚ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿਤ ਬਣਾਈਆਂ ਗਈਆਂ ਨਿਗਰਾਨ ਕਮੇਟੀਆਂ ਨੂੰ ਹੋਰ ਯਤਨ ਕਰਨ ਲਈ ਕਿਹਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿਸ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਲ ਆਪਣੀ ਜਮੀਨ ਹੈ ਤੇ ਉਹ ਖੁਦ ਕਾਸ਼ਤ ਕਰਦਾ ਹੈ ਜਾਂ ਜਿੰਨ੍ਹਾਂ ਨੇ ਜਮੀਨ ਠੇਕੇ ਤੇ ਦਿੱਤੀ ਹੋਈ ਹੈ ਜੇਕਰ ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਨੂੰ ਨੌਕਰੀ ਤੋਂ ਬਰਖਾਸਤ ਕਰਨ ਲਈ ਸਰਕਾਰ ਨੂੰ ਸਿਫਾਰਸ਼ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਕਿਹਾ ਸਰਕਾਰ ਦਾ ਉਦੇਸ਼ ਕਿਸੇ ਨੂੰ ਪਰੇਸ਼ਾਨ ਕਰਨਾ ਨਹੀਂ ਪਰ ਕਿਉਂਜੋ ਪ੍ਰਦੁਸ਼ਨ ਦੀ ਸਮੱਸਿਆ ਬਹੁਤ ਗੰਭੀਰ ਹੈ ਜਿਸ ਕਰਕੇ ਪਰਾਲੀ ਨੂੰ ਸਾੜਨ ਦੇ ਰਿਵਾਜ ਨੂੰ ਰੋਕਣ ਦੀ ਸਖਤ ਜ਼ਰੂਰਤ ਹੈ।

Read 48 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ