:
You are here: Homeਮਾਲਵਾਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਟੇਟ ਜੂਨੀਅਰ ਤਾਈਕਵਾਡੋਂ ਚੈਪੀਅਨਸ਼ਿਪ 'ਚ ਮਾਰੀਆ ਮੱਲਾਂ

ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਟੇਟ ਜੂਨੀਅਰ ਤਾਈਕਵਾਡੋਂ ਚੈਪੀਅਨਸ਼ਿਪ 'ਚ ਮਾਰੀਆ ਮੱਲਾਂ Featured

Written by  Published in ਮਾਲਵਾ Wednesday, 06 November 2019 06:12

ਜਲਾਲਾਬਾਦ, 05 ਅਕਤੂਬਰ (ਰੀਕੂ, ਅਸ਼ੀਸ਼) ਬੀਤੇ ਦਿਨੀ ਸ਼ਹੀਦ ਭਗਤ ਸਿੰਘ ਇਨਡੋਰ ਸਟੇਡੀਅਮ ਫਿਰੋਜਪੁਰ 'ਚ ਆਯੋਜਿਤ 22 ਵੀ ਪੰਜਾਬ ਸਟੇਟ ਜੂਨੀਅਰ ਐਡ ਸਬ ਜੂਨੀਅਰ ਤਾਈਕਵਾਡੋਂ ਚੈਪੀਅਨਸ਼ਿਪ 'ਚ ਕੋਚ ਮਿਸਟਰ ਸੁਨੀਲ ਕੁਮਾਰ ਦੀ ਅਗੁਵਾਈ ਹੇਠ ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ 6 ਗੋਲਡ , 8 ਚਾਂਦੀ ਅਤੇ 9 ਸਿਲਵਰ ਪ੍ਰਾਪਤ ਕੀਤੇ ਅਤੇ ਇਨ੍ਹਾਂ ਮੁਕਾਬਲਿਆਂ 'ਚ 350 ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖਿਡਾਰੀਆਂ ਨੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਨਮਾਨਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਅਤੇ ਉਪ ਪਿੰ੍ਰਸੀਪਲ ਅਨੂਪ੍ਰੀਤ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਅਮੀਕ , ਗੁਨਤਾਜ, ਅਭਿਜੋਤ , ਰੁਹਾਨੀ ਗਾਂਧੀ , ਅਗਮਪ੍ਰੀਤ, ਚਾਂਦੀ ਦੇ ਮੈਡਲ ਪ੍ਰਾਪਤ ਕਰਨ ਵਾਲੇ ਸਹਿਲਪ੍ਰੀਤ , ਨੋਨਿਧ ਐਲਿਸ , ਨਵਰੋਜ , ਸਨਮਦੀਪ , ਜੋਵੀਰ , ਸਤਵਿੰਦਰ , ਅੰਸ਼ਿਕਾ , ਜਸਨੂਰ ਅਤੇ ਸਿਲਵਰ ਮੈਡਲ ਦਿਲਦੀਪ ,ਆਰਵੀ , ਅਨਨਿਯਾ , ਹਿਮਾਂਸ਼ੀ , ਪ੍ਰਮੀਤ , ਹਰਕਿਰਤ ਸ਼ਾਮਿਲ ਸਨ।

Read 5 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ