:
You are here: Homeਮਾਲਵਾਸੈਲਫ ਸਮਾਰਟ ਸਕੂਲ ਮੁਹਿੰਮ ਸਬੰਧੀ ਛਾਂਗਾ ਰਾਏ ਹਿਠਾੜ ਵਿਖੇ ਮੀਟਿੰਗ

ਸੈਲਫ ਸਮਾਰਟ ਸਕੂਲ ਮੁਹਿੰਮ ਸਬੰਧੀ ਛਾਂਗਾ ਰਾਏ ਹਿਠਾੜ ਵਿਖੇ ਮੀਟਿੰਗ Featured

Written by  Published in ਮਾਲਵਾ Wednesday, 06 November 2019 06:13

ਜਲਾਲਾਬਾਦ, 05 ਅਕਤੂਬਰ (ਹਨੀ ਕਟਾਰੀਆ ) ਸਰਕਾਰੀ ਪ੍ਰਾਇਮਰੀ ਸਕੂਲ ਛਾਂਗਾ ਰਾਏ ਹਿਠਾੜ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੈਲਫ ਸਮਾਰਟ ਸਕੂਲ ਮੁਹਿੰਮ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਸ ਮੀਟਿੰਗ ਵਿੱਚ ਸਰਪੰਚ ਗ੍ਰਾਮ ਪੰਚਾਇਤ ਬੂੜ ਸਿੰਘ ਐਸਐਮਸੀ ਚੇਅਰਮੈਨ ਗਜਣ ਸਿੰਘ ਅਤੇ ਸੈਂਟਰ ਮੁੱਖ ਅਧਿਆਪਕ ਵਿਨੇ ਸ਼ਰਮਾ ਨੇ ਵਿਸ਼ੇਸ਼ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ । ਹਾਜਰੀਨ ਬੱਚਿਆ ਦੇ ਮਾਪਿਆ ਅਤੇ ਪਿੰਡ ਵਾਸੀਆ ਨੂੰ ਸੰਬੋਧਨ ਕਰਦੇ ਹੋਏ ਸੈਂਟਰ ਮੁੱਖ ਅਧਿਆਪਕ ਵਿਨੇ ਸ਼ਰਮਾ ਨੇ ਸਕੂਲ ਵਿੱਚ ਸਾਫ ਸਫਾਈ, ਈ ਕੰਟੈਟ ਦੀ ਅਜੋਕੇ ਯੁੱਗ ਵਿੱਚ ਲੋੜ ਅਤੇ ਮਹੱਤਤਾ, ਐਲਈਡੀ ਅਤੇ ਹੋਰ ਮੁੱਦਿਆ ਸਬੰਧੀ ਖੁੱਲ ਕੇ ਵਿਚਾਰ ਚਰਚਾ ਕੀਤੀ । ਉਹਨਾ ਦਾਨੀ ਸੱਜਣਾਂ ਨੂੰ ਸਕੂਲ ਦੀ ਸੇਵਾ ਲਈ ਖੁੱਲ੍ਹ ਕੇ ਅੱਗੇ ਆਉਣ ਦੀ ਅਪੀਲ ਕੀਤੀ । ਇਸ ਮੌਕੇ ਪੰਚਾਇਤ ਮੈਂਬਰ ਰਾਜ ਸਿੰਘ, ਐਸਐਮਸੀ ਮੈਂਬਰਜ ਸੁਰਜੀਤ ਸਿੰਘ, ਕੁਲਵੰਤ ਸਿੰਘ, ਸਰਵਨਪਾਲ ਸਿੰਘ, ਸਵਰਨਾ ਰਾਣੀ, ਮਨਜੀਤ ਕੌਰ, ਛਿੰਦਰਪਾਲ ਸਿੰੇਘ, ਬੂਟਾ ਸਿੰਘ, ਸੁਰਿੰਦਰ ਕੌਰ, ਬਲਵਿੰਦਰ ਕੌਰ, ਗੁਰਬਚਨ ਸਿੰਘ, ਬਲਕਾਰ ਸਿੰਘ , ਸਕੂਲ ਸਟਾਫ ਐਚਟੀ, ਅਸ਼ੋਕ ਸਿੰਘ, ਈਟੀਟੀ ਪੂਨਮ ਅਤੇ ਈਜੀਐਸ ਵਲੰਟੀਅਰ ਰੂਪ ਸਿੰਘ ਅਤੇ ਸਤਪਾਲ ਸਿੰਘ ਹਾਜਰ ਸਨ। ਹਾਜਰੀਨਾਂ ਨੇ ਸਕੂਲ ਦੀਆਂ ਲੌੜੀਦੀਆਂ ਮੰਗਾਂ ਨੂੰ ਜਲਦੀ ਨੇਪਰੇ ਚਾੜਣ ਦਾ ਅਤੇ ਸਕੂਲ ਨੂੰ ਸੈਲਫ ਸਮਾਰਟ ਸਕੂਲ ਬਣਾਉਣ ਦਾ ਭਰੋਸਾ ਦਿਵਾਇਆ । ਫੋ

Read 32 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ