:
You are here: Home

ਅੰਮ੍ਰਿਤਸਰ ਹਵਾਈ ਅੱਡਾ ਪੁੱਜੇ ਪ੍ਰਧਾਨ ਮੰਤਰੀ ਮੋਦੀ Featured

Written by  Published in Politics Saturday, 09 November 2019 03:16

ਰਾਜਾਸਾਂਸੀ, 9 ਨਵੰਬਰ - ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚ ਗਏ ਹਨ। ਇੱਥੇ ਪੁੱਜਣ 'ਤੇ ਉਨ੍ਹਾਂ ਦਾ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਹੋਰਾਂ ਵੱਲੋਂ ਸਵਾਗਤ ਕੀਤਾ ਗਿਆ। ਇੱਥੋਂ ਏਅਰ ਫੋਰਸ ਦੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਪ੍ਰਧਾਨ ਮੰਤਰੀ ਮੋਦੀਸੁਲਤਾਨਪੁਰ ਲੋਧੀ ਲਈ ਰਵਾਨਾ ਹੋ ਗਏ ਹਨ।

Read 37 times