:
You are here: Home

ਅੱਜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ Featured

Written by  Published in Politics Saturday, 09 November 2019 03:20

ਜਲੰਧਰ, 9 ਨਵੰਬਰ - ਅੱਜ ਪੰਜਾਬੀਆਂ ਤੇ ਸਿੱਖਾਂ ਲਈ ਇਤਿਹਾਸਕ ਦਿਨ ਹੈ। 72 ਵਰ੍ਹਿਆਂ ਤੋਂ ਚੱਲੀ ਆ ਰਹੀ ਸਿੱਖਾਂ ਦੀ ਮੰਗ ਪੂਰੀ ਹੋਣ ਜਾ ਰਹੀ ਹੈ। ਅੱਜ 9 ਨਵੰਬਰ ਨੂੰ ਭਾਰਤ ਦੀ ਸਰਹੱਦ ਨੇੜਲੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਜਾ ਰਿਹਾ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨ ਜਾ ਰਹੇ ਹਨ। ਇਹ ਲਾਂਘਾ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤੱਕ ਦਾ ਹੈ, ਜਿਸ ਦੀ ਦੂਰੀ ਮਹਿਜ਼ 4.5 ਕਿੱਲੋਮੀਟਰ ਬਣਦੀ ਹੈ।

Read 40 times