:
You are here: Homeਦੋਆਬਾਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ Featured

Written by  Published in ਦੋਆਬਾ Saturday, 09 November 2019 04:22

ਸੁਲਤਾਨਪੁਰ ਲੋਧੀ, 9 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮਗਰੋਂ ਸ਼੍ਰੋਮਣੀ ਕਮੇਟੀ ਵਲੋਂ ਸ਼ਤਾਬਦੀ ਕਮੇਟੀ ਦੀ ਚੇਅਰਮੈਨ ਬੀਬੀ ਜਗੀਰ ਕੌਰ ਵਲੋਂ ਉਨ੍ਹਾਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਰਾਜਪਾਲ ਵੀ. ਪੀ. ਸਿੰਘ ਬਦਨੌਰ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ। ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਥਿਤ ਸ੍ਰੀ ਭੋਰਾ ਸਾਹਿਬ ਦੇ ਵੀ ਦਰਸ਼ਨ ਕੀਤੇ।

Read 0 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨੇ ਰਾਜ ਭਰ ’ਚੋਂ ਕੀਤਾ ਪਹਿਲਾ ਸਥਾਨ ਹਾਸਲ-ਜ਼ਿਲ੍ਹਾ ਸਿੱਖਿਆ ਅਫਸਰ

ਜ਼ਿਲ੍ਹਾ ਫਾਜ਼ਿਲਕਾ ਦੀ ਮਨੀਸ਼ਾ ਨ...

ਫਾਜ਼ਿਲਕਾ 5 ਨਵੰਬਰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਇਕ ਦਿਨੀਂ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...

ਫ਼ਾਜ਼ਿਲਕਾ, 5 ਨਵੰਬਰ ਡਿਪਟੀ ਕਮਿਸ਼ਨਰ ਸ. ਮਨਪ੍ਰੀਤ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ