:
You are here: Homeਦੇਸ਼-ਵਿਦੇਸ਼ਕੈਨੇਡਾ ਦੇ ਸਰੀ 'ਚ ਗੋਲੀ ਚੱਲੀ, ਇਕ ਜ਼ਖ਼ਮੀ

ਕੈਨੇਡਾ ਦੇ ਸਰੀ 'ਚ ਗੋਲੀ ਚੱਲੀ, ਇਕ ਜ਼ਖ਼ਮੀ Featured

Written by  Published in ਦੇਸ਼-ਵਿਦੇਸ਼ Monday, 11 November 2019 04:34

ਸਰੀ, 11 ਨਵੰਬਰ, 2019 : ਸਰੀ ਦੇ ਵਾਹਲੀ ਇਲਾਕੇ ਵਿੱਚ ਅੱਜ ਦੁਪਹਿਰ ਸਮੇਂ ਗੋਲੀ ਚੱਲਣ ਦੀ ਇਕ ਘਟਨਾ ਵਿਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਘਟਨਾ ਅੱਜ 12 ਵਜੇ ਦੇ ਕਰੀਬ 104 ਐਵੀਨਿਊ ਦੇ 13200 ਬਲਾਕ ਵਿੱਚ ਕਵਾਂਟਲਿਨ ਪਾਰਕ ਸੈਕੰਡਰੀ ਸਕੂਲ ਦੇ ਨਜ਼ਦੀਕ ਵਾਪਰੀ। ਆਰਸੀਐਮਪੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵੇਰੇ 11:49 ਵਜੇ ਗੋਲੀ ਚੱਲਣ ਦੀ ਸੂਚਨਾ ਮਿਲੀ ਅਤੇ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੂੰ ਇਕ ਵਿਅਕਤੀ ਜ਼ਖ਼ਮੀ ਹਾਲਤ ਵਿਚ ਮਿਲਿਆ। ਉਸ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਪੁਲਿਸ ਅਨੁਸਾਰ ਇਹ ਟਾਰਗਿਟ ਸ਼ੂਟਿੰਗ ਹੈ। ਪੁਲਿਸ ਨੇ ਇਸ ਇਲਾਕੇ ਨੂੰ ਬੰਦ ਕਰ ਦਿੱਤਾ ਅਤੇ ਘਟਨਾ ਸਥਾਨ 'ਤੇ ਪੁਲਿਸ ਤੈਨਾਤ ਕੀਤੀ ਗਈ ਹੈ। ਪੁਲਿਸ ਗਵਾਹਾਂ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਹੈ।

Read 78 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ