:
You are here: Homeਦੇਸ਼-ਵਿਦੇਸ਼ਖ਼ਤਰਨਾਕ ਹੋਈ ਦਿੱਲੀ ਦੀ ਹਵਾ - ਦੋ ਦਿਨਾਂ ਲਈ ਸਕੂਲ ਰਹਿਣਗੇ ਬੰਦ

ਖ਼ਤਰਨਾਕ ਹੋਈ ਦਿੱਲੀ ਦੀ ਹਵਾ - ਦੋ ਦਿਨਾਂ ਲਈ ਸਕੂਲ ਰਹਿਣਗੇ ਬੰਦ Featured

Written by  Published in ਦੇਸ਼-ਵਿਦੇਸ਼ Thursday, 14 November 2019 05:35

ਨਵੀਂ ਦਿੱਲੀ, 14 ਨਵੰਬਰ - ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਸ਼ੁੱਕਰਵਾਰ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569 ਤੇ ਗੁਰੂਗ੍ਰਾਮ ਵਿਚ 472 ਰਿਕਾਰਡ ਕੀਤਾ ਗਿਆ। ਉਥੇ ਹੀ ਦਿੱਲੀ ਦੇ ਨਾਲ ਲੱਗਦੇ ਇਲਾਕਿਆਂ ਜਿਵੇਂ ਕਿ ਗੁਰੂਗ੍ਰਾਮ, ਫਰੀਦਾਬਾਦ, ਗਾਜ਼ੀਆਬਾਦ, ਅਤੇ ਨੋਇਡਾ ਦੀ ਹਵਾ ਵੀ ਖਰਾਬ ਹੁੰਦੀ ਜਾ ਰਹੀ ਹੈ, ਜੋ ਉਥੇ ਰਹਿਣ ਵਾਲੇ ਲੋਕਾਂ ਖਾਸਕਰ ਬੱਚਿਆਂ ਲਈਮੁਸ਼ਕਲ ਬਣਦੀ ਜਾ ਰਹੀ ਹੈ।

Read 22 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ