:
You are here: Homeਦੇਸ਼-ਵਿਦੇਸ਼ਖਾਸ ਖਬਰਾਂਪੰਜਾਬ 'ਚ ਫਿਰ ਹੋਈ ਬੇਅਦਬੀ ਦੀ ਘਟਨਾ

ਪੰਜਾਬ 'ਚ ਫਿਰ ਹੋਈ ਬੇਅਦਬੀ ਦੀ ਘਟਨਾ Featured

Written by  Published in ਖਾਸ ਖਬਰਾਂ Thursday, 14 November 2019 05:41
Rate this item
(0 votes)

ਫਿਲੌਰ, 14 ਨਵੰਬਰ, 2019 : ਪੰਜਾਬ ਵਿਚ ਇਕ ਵਾਰ ਫਿਰ ਤੋਂ ਬੇਅਦਬੀ ਦੀ ਘਟਨਾ ਵਾਪਰੀ ਹੈ। ਇਸ ਵਾਰ ਥਾਣਾ ਫਿਲੌਰ ਦੇ ਅਧੀਨ ਪਿੰਡ ਛੋਕਰਾ ਵਿਚ ਗੁਰਬਾਣੀ ਦੀ ਬੇਅਦਬੀ ਹੋਈ ਹੈ ਜਿਥੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਨਾਲੀ ਵਿਚ ਸੁੱਟ ਹੋਏ ਸਨ। ਜਾਣਕਾਰੀ ਮੁਤਾਬਕ ਪਿੰਡ ਛੋਕਰਾ ਵਿਚ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗੰਦੀ ਨਾਲੀ ਵਿਚ ਸੁੱਟੇ ਹੋਏ ਸਨ ਜਿਸਨੂੰ ਸਭ ਤੋਂ ਪਹਿਲਾਂ ਪਿੰਡ ਦੇ ਵਿਅਕਤੀ ਜਸਵੀਰ ਸਿੰਘ ਨੇ ਵੇਖਿਆ ਤੇ ਤੁਰੰਤ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਬਾਰੇ ਦੱਸਿਆ। ਕਮੇਟੀ ਨੇ ਥਾਣਾ ਫਿਲੌਰ ਦੀ ਪੁਲਿਸ ਨੂੰ ਸੂਚਿਤ ਕੀਤਾ ਤੇ ਮੌਕੇ 'ਤੇ ਐਸ ਪੀ ਡੀ ਸਰਬਜੀਤ ਸਿੰਘ ਬਾਹੀਆ ਅਤੇ ਐਸ ਐਚ ਓ ਕੇਵਲ ਸਿੰਘ ਥਾਣਾ ਗੁਰਾਇਆ ਪੁੱਜੇ ਜਿਹਨਾਂ ਨੇ ਮੌਕੇ ਦਾ ਜਾਇਜ਼ਾ ਲਿਆ। ਐਸ ਪੀ ਡੀ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੰਬਿਕਾ ਪਤਨੀ ਭੁਪਿੰਦਰ ਸਿੰਘ ਦੇ ਖਿਲਾਫ ਧਾਰਾ 295 ਅਧੀਨ ਕੇਸ ਦਰਜ ਕੀਤਾ ਗਿਆ ਹੈ। ਅੰਬਿਕਾ ਇਕ ਪ੍ਰਾਈਵੇਟ ਸਕੂਲ ਦੀ ਮਾਲਕ ਦੱਸੀ ਜਾ ਰਹੀ ਹੈ।

Read 367 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ