:
You are here: Homeਦੇਸ਼-ਵਿਦੇਸ਼ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ

Written by  Published in ਦੇਸ਼-ਵਿਦੇਸ਼ Thursday, 14 November 2019 05:51

ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਨਹਿਰੂ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਨ। ਉਹ ਅਗਸਤ 1947 ਤੋਂ ਮਈ 1964 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦਾ 14 ਨਵੰਬਰ 1889 ਨੂੰ ਅਲਾਹਾਬਾਦ ਵਿਖੇ ਜਨਮ ਹੋਇਆ ਸੀ।

Read 114 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ