:
You are here: Home

2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ Featured

Written by  Published in ਖਾਸ ਖਬਰਾਂ Thursday, 14 November 2019 07:42
Rate this item
(0 votes)

ਨਵਾਂਸ਼ਹਿਰ,14 ਨਵੰਬਰ () - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਅੱਜ ਹੀ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਵਾਸਤੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ ਜਿਸ ਪਾਸੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Read 362 times