:
You are here: Homeਮਾਲਵਾਖੱਡੇ 'ਚ ਡਿੱਗਣ ਨਾਲ ਮੋਟਰਸਾਇਕਲ ਚਾਲਕ ਗੰਭੀਰ ਜਖਮੀ

ਖੱਡੇ 'ਚ ਡਿੱਗਣ ਨਾਲ ਮੋਟਰਸਾਇਕਲ ਚਾਲਕ ਗੰਭੀਰ ਜਖਮੀ

Written by  Published in ਮਾਲਵਾ Monday, 25 November 2019 05:28

ਜਲਾਲਾਬਾਦ, 24 ਨਵੰਬਰ (ਵੇਦ ਭਠੇਜਾ) ) ਬੀਤੀ ਰਾਤ ਸ਼੍ਰੀ ਮੁਕਤਸਰ ਸਾਹਿਬ ਰੋਡ ਤੇ ਬਣੇ ਓਵਰਬਿਜ ਨਜਦੀਕ ਕਿਸੇ ਠੇਕੇਦਾਰ ਵਲੋਂ ਕੰਮ-ਕਾਜ ਦੇ ਚਲਦਿਆਂ ਪੁੱਟਿਆਂ ਗਏ ਖੱਡੇ 'ਚ ਅਚਾਨਕ ਇਕ ਮੋਟਰਸਾਇਕਲ ਸਵਾਰ ਡਿੱਗ ਕੇ ਬੁਰੀ ਤਰ੍ਹਾਂ ਜਖਮੀ ਹੋ ਗਿਆ। ਜ਼ਖਮੀ ਹੋਏ ਪਿੱਪਲ ਸਿੰਘ ਪੁੱਤਰ ਛਾਂਗਾ ਸਿੰਘ ਉਮਰ ਲਗਭਗ 38 ਸਾਲ ਨੂੰ ਡਾ ਟੱਕਰ ਦੇ ਹਸਪਤਾਲ ਵਿਖੇ ਮੁੱਢਲੇ ਇਲਾਜ ਲਈ ਦਾਖਲ ਕਰਵਾਇਆ ਗਿਆ। ਜਿੱਥੇ ਸਿਰ ਦੀ ਸੱਟ ਹੋਣ ਕਰਕੇ ਉਸ ਨੂੰ ਕਾਫ਼ੀ ਟਾਂਕੇ ਲਗਾਏ ਗਏ ਅਤੇ ਇਲਾਜ ਲਈ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨਵੇਂ ਬਣੇ ਪੁਲ ਦੇ ਤੇ ਸ਼ਹਿਰ ਵਾਲੇ ਪਾਸੇ ਠੇਕੇਦਾਰ ਨੇ ਪਾਈਪ ਦਾ ਜੋੜ ਪਾਉਣ ਲਈ ਮਾਰੇ ਗਏ ਡੂੰਘੇ ਖੱਡੇ ਨੂੰ ਉਸੇ ਤਰਾਂ ਹੀ ਛੱਡ ਦਿੱਤਾ। ਇਸ ਨੂੰ ਨਾ ਤਾਂ ਪੂਰਿਆ ਗਿਆ ਅਤੇ ਨਾ ਹੀ ਰਾਹਗੀਰਾਂ ਨੂੰ ਬਚਾਉਣ ਲਈ ਇਸ ਦੀ ਕੋਈ ਵਾੜ ਕੀਤੀ ਗਈ। ਜ਼ਖਮੀ ਪਿੱਪਲ ਸਿੰਘ ਜੋ ਕਿ ਰਾਜਗੀਰੀ ਮਿਸਤਰੀ ਹੈ, ਆਪਣੇ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ ਅਤੇ ਇਸ ਖੱਡੇ 'ਚ ਡਿੱਗ ਪਿਆ। ਜਿਸ ਕਾਰਨ ਉਸ ਦੇ ਸਿਰ ਤੇ ਕਾਫ਼ੀ ਡੂੰਘੀ ਸੱਟ ਲੱਗੀ। ਰੋਲਾ ਪੈਣ ਤੇ ਲੋਕਾਂ ਨੇ ਉਸ ਨੂੰ ਸੰਭਾਲਿਆ ਅਤੇ ਡਾਕਟਰ ਟੱਕਰ ਦੇ ਕੋਲ ਲੈ ਕੇ ਗਏ । ਮੌਕੇ ਤੇ ਖੜੇ ਲੋਕਾਂ ਨੇ ਦੱਸਿਆ ਕਿ ਠੇਕੇਦਾਰ ਕਾਫ਼ੀ ਲਾਪਰਵਾਹੀ ਨਾਲ ਕੰਮ ਕਰ ਰਹੇ ਹਨ ਅਤੇ ਕਿਸੇ ਤਰਾਂ ਦਾ ਕੋਈ ਚਿਤਾਵਨੀ ਬੋਰਡ ਤੱਕ ਨਹੀਂ ਲਗਾਇਆ ਗਿਆ ਅਤੇ ਇੱਥੋਂ ਤੱਕ ਕਿ ਖੱਡੇ ਵਿਚ ਲੋਕਾਂ ਨੂੰ ਡਿੱਗਣ ਤੋਂ ਬਚਾਉਣ ਲਈ ਵੀ ਕੋਈ ਪ੍ਰਬੰਧ ਨਹੀਂ ਕੀਤੇ ਗਏ।

Read 57 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ