:
You are here: Homeਮਾਲਵਾਸ਼ਮਸ਼ਾਨ ਘਾਟ ਦੀ ਨਿਸ਼ਾਨਦੇਹੀ ਦੇ ਸਬੂਤ ਮਿਟਾਉਣ ਅਤੇ ਜਮੀਨ ਤੇ ਟਰੈਕਟਰ ਚਲਾਉਣ ਦੇ ਦੋਸ਼ 'ਚ ਮੁਕੱਦਮਾ ਦਰਜ

ਸ਼ਮਸ਼ਾਨ ਘਾਟ ਦੀ ਨਿਸ਼ਾਨਦੇਹੀ ਦੇ ਸਬੂਤ ਮਿਟਾਉਣ ਅਤੇ ਜਮੀਨ ਤੇ ਟਰੈਕਟਰ ਚਲਾਉਣ ਦੇ ਦੋਸ਼ 'ਚ ਮੁਕੱਦਮਾ ਦਰਜ

Written by  Published in ਮਾਲਵਾ Monday, 25 November 2019 05:36

ਜਲਾਲਾਬਾਦ, 24 ਨਵੰਬਰ ( ਵੇਦ ਭਠੇਜਾ, ਅਤੁਲ ) ਪਿੰਡ ਜਮਾਲਗੜ੍ਹ ਦੇ ਸ਼ਮਸ਼ਾਨ ਘਾਟ ਦੇ ਰਸਤੇ ਦੀ ਨਿਸ਼ਾਨਦੇਹੀ ਮਿਟਾਉਣ ਅਤੇ ਜਮੀਨ ਤੇ ਟਰੈਕਟਰ ਚਲਾਉਣ ਦੇ ਦੋਸ਼ 'ਚ ਥਾਣਾ ਅਮੀਰ ਖਾਸ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤਹਿਸੀਲਦਾਰ ਗੁਰਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੇ 19 ਨਵੰਬਰ ਨੂੰ ਪਿੰਡ ਜਮਾਲਗੜ੍ਹ ਦੇ ਸ਼ਮਸ਼ਾਨਘਾਟ ਅਤੇ ਸ਼ਮਸ਼ਾਨਘਾਟ ਦੇ ਰਸਤੇ ਦੀ ਨਿਸ਼ਾਨਦੇਹੀ ਕਰਕੇ ਕਿੱਲੀਆਂ ਲਗਾਈਆਂ ਸਨ ਪਰ ਮੱਖਣ ਸਿੰਘ ਵਾਸੀ ਪਿੰਡ ਕੁਟੀ ਰੋਡ ਭੁੰਮਣਸ਼ਾਹ ਬਸਤੀ ਗੁਰੂਹਰਸਹਾਏ ਨੇ ਨਿਸ਼ਾਨਦੇਹੀ ਵਾਲੀ ਕਿੱਲੀਆਂ ਉਖਾੜ ਦਿੱਤੀਆਂ ਅਤੇ ਉਕਤ ਜਮੀਨ ਤੇ ਟਰੈਕਟਰ ਚਲਾ ਦਿੱਤਾ। ਪੁਲਿਸ ਨੇ ਦੋਸ਼ੀ ਖਿਲਾਫ ਧਾਰਾ 447,334 ਦੇ ਤਹਿਤ ਕੇਸ ਦਰਜ ਕੀਤਾ ਹੈ।

Read 63 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ