:
You are here: Homeਮਾਲਵਾਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਦੇਹਾਂਤ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਦੇਹਾਂਤ

Written by  Published in ਮਾਲਵਾ Wednesday, 27 November 2019 09:20

ਬਾਬਾ ਬਕਾਲਾ ਸਾਹਿਬ, 27 ਨਵੰਬਰ- ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼੍ਰੀਮਤੀ ਸ਼ਬਨਮ ਢਿੱਲੋਂ ਦਾ ਅੱਜ ਲੰਡਨ 'ਚ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਸ਼ਬਨਮ ਢਿੱਲੋਂ ਲੰਡਨ ਵਿਖੇ ਇਲਾਜ ਲਈ ਗਏ ਸਨ ਅਤੇ ਬੈਡਫੋਰਡ ਹਸਪਤਾਲ 'ਚ ਜੇਰੇ ਇਲਾਜ ਸਨ। ਇੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਕਾਰਨ ਡੇਰਾ ਸ਼ਰਧਾਲੂਆਂ 'ਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

Read 215 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ