:
You are here: Homeਮਾਲਵਾਰਤਨ ਸਿੰਘ ਜਲਾਲਾਬਾਦ ਬਲਾਕ ਸੰਮਤੀ ਦੇ ਚੇਅਰਮੈਨ, ਸੁਭਾਸ਼ ਕਾਲੂਵਾਲਾ ਉਪ ਚੇਅਰਮੈਨ ਬਣੇ

ਰਤਨ ਸਿੰਘ ਜਲਾਲਾਬਾਦ ਬਲਾਕ ਸੰਮਤੀ ਦੇ ਚੇਅਰਮੈਨ, ਸੁਭਾਸ਼ ਕਾਲੂਵਾਲਾ ਉਪ ਚੇਅਰਮੈਨ ਬਣੇ

Written by  Published in ਮਾਲਵਾ Monday, 02 December 2019 12:27

ਜਲਾਲਾਬਾਦ, 02 ਦਸੰਬਰ (ਬਿਊਰੋ) ਜਲਾਲਾਬਾਦ ਬਲਾਕ ਸੰਮਤੀ ਦੇ ਚੇਅਰਮੈਨ, ਉਪ ਚੇਅਰਮੈਨ ਅਹੁੱਦੇ ਨੂੰ ਲੈ ਕੇ ਸੋਮਵਾਰ ਨੂੰ ਚੋਣ ਪ੍ਰਕ੍ਰਿਆ ਸਥਾਨਕ ਬੀਡੀਪੀਓ ਦਫਤਰ ਵਿਖੇ ਸੰਪੰਨ ਹੋਈ। ਇਸ ਚੋਣ ਪ੍ਰਕ੍ਰਿਆ ਵਿੱਚ ਕਾਂਗਰਸ ਪਾਰਟੀ ਦੇ ਰਤਨ ਸਿੰਘ ਫੱਤੂਵਾਲਾ ਸਰਬਸੰਮਤੀ ਨਾਲ ਬਲਾਕ ਸੰਮਤੀ ਦੇ ਚੇਅਰਮੈਨ ਘੋਸ਼ਿਤ ਕੀਤੇ ਗਏ ਜਦਕਿ ਸੁਭਾਸ਼ ਕਾਲੂਵਾਲਾ ਉਪ ਚੇਅਰਮੈਨ ਨਿਯੁਕਤ ਕੀਤੇ ਗਏ। ਇਹ ਚੋਣ ਪ੍ਰਕ੍ਰਿਆ ਬੀਡੀਪੀਓ ਦਫਤਰ ਵਿਖੇ ਐਸਡੀਐਮ ਕੇਸ਼ਵ ਗੋਇਲ, ਸੁਭਾਸ਼ ਚੰਦਰ ਖਟਕ ਫਾਜਿਲਕਾ, ਬੀਡੀਈਓ ਗੁਰਿੰਦਰ ਸਿੰਘ, ਬੀਡੀਈਓ ਅਰਨੀਵਾਲਾ ਹਰਜੀਤ ਸਿੰਘ ਦੀ ਰਹਿਨੁਮਾਈ ਹੇਠ ਸੰਪੰਨ ਹੋਏ। ਇਸ ਮੌਕੇ ਵਿਧਾਇਕ ਰਮਿੰਦਰ ਸਿੰਘ ਆਵਲਾ ਵੀ ਮੌਜੂਦ ਸਨ ਜਿੰਨ•ਾਂ ਨੇ ਚੋਣ ਪ੍ਰਕ੍ਰਿਆ ਵਿੱਚ ਸਰਬਸੰਮਤੀ ਨਾਲ ਰਤਨ ਸਿੰਘ ਅਤੇ ਸੁਭਾਸ਼ ਕਾਲੂਵਾਲਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਕੁਰਸੀ ਤੇ ਬਿਠਾਇਆ ਅਤੇ ਇਸ ਤੋਂ ਇਲਾਵਾ ਬਾਕੀ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ।ਇਸ ਮੌਕੇ ਸਾਂਸਦ ਸ਼ੇਰ ਸਿੰਘ ਘੁਬਾਇਆ, ਰਾਜ ਬਖਸ਼ ਕੰਬੋਜ, ਹੈਪੀ ਸੰਧੂ, ਬਲਕਾਰ ਸਿੰਘ ਧਰਮੂਵਾਲਾ, ਕਾਕਾ ਕੰਬੋਜ, ਜੋਨੀ ਆਵਲਾ, ਸਚਿਨ ਆਵਲਾ, ਗੁਰਪਾਲ ਸੰਧੂ, ਕ੍ਰਿਸ਼ਨ ਕਾਠਗਡ਼•, ਜਰਨੈਲ ਸਿੰਘ ਮੁਖੀਜਾ, ਰੂਬੀ ਗਿੱਲ, ਬਿੱਟੂ ਸੇਤੀਆ, ਵਿੱਕੀ ਧਵਨ, ਅੰਗੇਰਜ ਸਿੰਘ, ਨੰਨੂ ਕੁੱਕਡ਼, ਰੋਜੀ ਜੋਸਨ, ਅਮ੍ਰਿਤ ਪਾਲ,  ਨੀਲਾ ਮਦਾਨ, ਸੋਨੂੰ ਦਰਗਨ, ਸ਼ੰਟੀ ਗਾਧੀ, ਰਘੁਬੀਰ ਸਿੰਘ ਜੈਮਲ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।

Read 229 times Last modified on Monday, 02 December 2019 12:31

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ