:
You are here: Homeਮਾਲਵਾਅਧਿਆਪਕ ਭਰਤੀ ਲਈ ਥੋਪੀਆਂ ਸ਼ਰਤਾਂ ਵਾਪਸ ਲੈਣ ਦੇ ਬਾਵਜੂਦ ਅਧਿਆਪਕਾਂ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਅਧਿਆਪਕ ਭਰਤੀ ਲਈ ਥੋਪੀਆਂ ਸ਼ਰਤਾਂ ਵਾਪਸ ਲੈਣ ਦੇ ਬਾਵਜੂਦ ਅਧਿਆਪਕਾਂ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ Featured

Written by  Published in ਮਾਲਵਾ Friday, 20 December 2019 06:49

ਸੰਗਰੂਰ, 20 ਦਸੰਬਰ- ਬੀਤੇ ਦਿਨ ਹੋਈ ਪੰਜਾਬ ਕੈਬਨਿਟ ਦੀ ਬੈਠਕ 'ਚ ਅਧਿਆਪਕ ਭਰਤੀ ਲਈ ਥੋਪੀਆਂ ਦੋ ਸ਼ਰਤਾਂ ਵਾਪਸ ਲੈਣ ਦੇ ਬਾਵਜੂਦ ਬੇਰੁਜ਼ਗਾਰ ਟੈੱਟ ਪਾਸ ਬੀ. ਐੱਡ. ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਯੂਨੀਅਨ ਨੇ ਰੁਜ਼ਗਾਰ ਪ੍ਰਾਪਤ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਾਬਲੇ-ਗ਼ੌਰ ਹੈ ਕਿ ਦੋਹਾਂ ਯੂਨੀਅਨਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਪਿਛਲੇ 110 ਦਿਨਾਂ ਤੋਂ ਪੱਕੇ ਮੋਰਚੇ ਲਾਏ ਹੋਏ ਹਨ। ਸੰਘਰਸ਼ ਦੀ ਅਗਲੀ ਰੂਪ-ਰੇਖਾ ਤੈਅ ਕਰਨ ਲਈ 22 ਦਸੰਬਰ ਨੂੰ ਸੰਗਰੂਰ ਵਿਖੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੂਬਾ ਪੱਧਰੀ ਬੈਠਕ ਕੀਤੀ ਜਾਵੇਗੀ।

Read 22 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ