:
You are here: Homeਦੇਸ਼-ਵਿਦੇਸ਼ਦਿੱਲੀ : ਉੱਤਰੀ ਪੂਰਬੀ ਜ਼ਿਲ੍ਹੇ 'ਚ ਧਾਰਾ 144 ਲਾਗੂ, ਡਰੋਨ ਕੈਮਰਿਆਂ ਰਾਹੀਂ ਪੁਲਿਸ ਰੱਖ ਰਹੀ ਹੈ ਨਜ਼ਰ

ਦਿੱਲੀ : ਉੱਤਰੀ ਪੂਰਬੀ ਜ਼ਿਲ੍ਹੇ 'ਚ ਧਾਰਾ 144 ਲਾਗੂ, ਡਰੋਨ ਕੈਮਰਿਆਂ ਰਾਹੀਂ ਪੁਲਿਸ ਰੱਖ ਰਹੀ ਹੈ ਨਜ਼ਰ Featured

Written by  Published in ਦੇਸ਼-ਵਿਦੇਸ਼ Friday, 20 December 2019 06:53

ਨਵੀਂ ਦਿੱਲੀ, 20 ਦਸੰਬਰ- ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਏ ਵਿਰੋਧ-ਪ੍ਰਦਰਸ਼ਨ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਕਈ ਇਲਾਕਿਆਂ 'ਚ ਧਾਰਾ 144 ਲਾਗੂ ਕਰ ਦਿੱਤੀ ਹੈ। ਦਿੱਲੀ ਪੁਲਿਸ ਮੁਤਾਬਕ ਉੱਤਰੀ-ਪੂਰਬੀ ਦਿੱਲੀ 'ਚ ਪੰਜ ਡਰੋਨ ਕੈਮਰਿਆਂ ਰਾਹੀਂ ਪੁਲਿਸ ਨਜ਼ਰ ਰੱਖ ਰਹੀ ਹੈ। ਉੱਥੇ ਹੀ ਜ਼ਿਲ੍ਹੇ ਦੇ 14 'ਤੋਂ 12 ਸਟੇਸ਼ਨਾਂ 'ਚ ਧਾਰਾ 144 ਲਗਾਈ ਗਈ ਹੈ। ਇਸ ਦੇ ਨਾਲ ਹੀ ਪੁਲਿਸ ਫਲੈਗ ਮਾਰਚ ਕਰ ਰਹੀ ਹੈ ਅਤੇ ਸੋਸ਼ਲ ਮੀਡੀਆ ਅਕਾਊਂਟਾਂ 'ਤੇ ਸਖ਼ਤ ਨਜ਼ਰ ਰੱਖ ਰਹੀ ਹੈ।

Read 132 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ