:
You are here: Homeਮਾਲਵਾਪਟਿਆਲਾ ਪੁਲਿਸ ਨੂੰ ਮਿਲੇਗਾ ਸਨਮਾਨ : ਚੋਰ/ਲੁਟੇਰਿਆਂ ਨੂੰ ਨੱਥ ਪਾਉਣ 'ਤੇ ਡੀ.ਜੀ.ਪੀ. ਪੰਜਾਬ ਦਾ ਐਲਾਨ

ਪਟਿਆਲਾ ਪੁਲਿਸ ਨੂੰ ਮਿਲੇਗਾ ਸਨਮਾਨ : ਚੋਰ/ਲੁਟੇਰਿਆਂ ਨੂੰ ਨੱਥ ਪਾਉਣ 'ਤੇ ਡੀ.ਜੀ.ਪੀ. ਪੰਜਾਬ ਦਾ ਐਲਾਨ Featured

Written by  Published in ਮਾਲਵਾ Friday, 20 December 2019 06:59

ਪਟਿਆਲਾ, 20 ਦਸੰਬਰ 2019 - ਪਟਿਆਲਾ ਪੁਲਿਸ ਨੇ ਏਟੀਐਮ ਲੁਟੇਰਿਆਂ ਦੇ ਗਿਰੋਹ ਦਾ ਪਰਦਾਫਾਸ਼ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਗਿਰੋਹ ਨੇ ਪੰਜਾਬ ਅਤੇ ਹਰਿਆਣਾ 'ਚ 20 ਏ.ਟੀ.ਐੱਮ ਚੋਰੀ / ਲੁੱਟਾਂ ਕੀਤੀਆਂ ਅਤੇ ਵਾਈਨ ਸ਼ੌਪਾਂ / ਫੈਕਟਰੀਆਂ ਵਿਚ ਲੁੱਟ ਦੇ 4 ਮਾਮਲੇ ਵੀ ਸਾਹਮਣੇ ਆਏ। ਇਸ 'ਚ ਪੁਲਿਸ ਹੱਥ ਕੁੱਲ 8 ਲੁਟੇਰੇ ਲੱਗੇ ਹਨ ਜਿੰਨ੍ਹਾਂ ਕੋਲੋਂ ਹਥਿਆਰ, ਨਕਦੀ, ਕਾਰਾਂ, ਮੋਟਰਸਾਈਕਲਾਂ, ਗੈਸ ਸਿਲੰਡਰ ਤੇ ਬਰਨਰਜ਼, ਇਲੈਕਟ੍ਰਿਕ ਕਟਰ ਅਤੇ ਏਟੀਐਮ ਤੋੜਨ ਲਈ ਲੰਬੀਆਂ ਬੈਲਟਾਂ ਆਦਿ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਲਾਈਨਜ਼ ਪਟਿਆਲਾ ਵਿਖੇ ਅੱਜ ਦੁਪਹਿਰ 12 ਵਜੇ ਪ੍ਰੈਸ ਬ੍ਰੀਫਿੰਗ ਕੀਤੀ ਜਾ ਰਹੀ ਹੈ ਜਿਸ 'ਚ ਹੋਰ ਵੱਡੇ ਖੁਲਾਸੇ ਹੋਣ ਦਾ ਖਦਸ਼ਾ ਹੈ। ਐਸਐਸਪੀ ਪਟਿਆਲਾ ਦੀ ਕਮਾਂਡ ਹੇਠ ਕੰਮ ਕਰ ਰਹੀ ਪੁਲੀਸ ਟੀਮ ਦੀ ਅਣਥੱਕ ਮਿਹਨਤ ਸਦਕਾ, ਉਨ੍ਹਾਂ ਨੂੰ ਇਨਾਮ ਵਜੋਂ, ਡੀਜੀਪੀ ਪੰਜਾਬ ਨੇ ਹੇਠ ਦਿੱਤੇ ਐਵਾਰਡ ਨਾਲ ਸਨਮਾਨ ਕਰਨ ਦਾ ਐਲਾਨ ਕੀਤਾ ਹੈ:

Read 79 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ