:
You are here: Homeਮਾਲਵਾ2 ਕਾਰ ਸਵਾਰਾਂ 'ਤੇ ਫਾਇਰਿੰਗ - 1 ਦੀ ਮੌਤ, ਦੂਜਾ ਜ਼ਖਮੀ

2 ਕਾਰ ਸਵਾਰਾਂ 'ਤੇ ਫਾਇਰਿੰਗ - 1 ਦੀ ਮੌਤ, ਦੂਜਾ ਜ਼ਖਮੀ Featured

Written by  Published in ਮਾਲਵਾ Friday, 20 December 2019 07:00

ਮੋਗਾ, 20 ਦਸੰਬਰ 2019 - ਮੋਗਾ ਦੇ ਬੁੱਗੀਪੁਰਾ ਚੌਕ ਨੇੜੇ ਸਵਿਫਟ ਕਾਰ 'ਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਿਸ 'ਚ 1 ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੈ। ਜਾਣਕਾਰੀ ਮੁਤਾਬਕ ਲੰਘੇ ਵੀਰਵਾਰ ਰਾਤ 8:00 ਵਜੇ ਦੇ ਕਰੀਬ ਪਿੰਡ ਭੰਗਾਲਾ, ਤਰਨਤਾਰਨ ਤੋਂ ਗੁਰਚੇਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਆਪਣੀ ਸਵਿਫਟ ਕਾਰ 'ਚ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਬੁੱਗੀਪੁਰਾ ਬਾਈ-ਪਾਸ, ਮੋਗਾ ਨੇੜੇ ਪਹੁੰਚੇ ਤਾਂ ਉਨ੍ਹਾਂ 'ਤੇ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ 'ਚ ਗੁਰਚੇਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਜ਼ਖਮੀ ਹੋ ਗਏ ਅਤੇ ਦੋਹਾਂ ਨੂੰ ਹਰਬੰਸ ਨਰਸਿੰਗ ਹੋਮ ਕੋਟ ਈਸੇ ਖਾਂ ਵਿਖੇ ਦਾਖਲ ਕਰਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਗੁਰਚੇਤ ਨਾਮੀ ਪੀੜਤ ਨੂੰ ਡੀ.ਐੱਮ.ਸੀ. ਲੁਧਿਆਣਾ ਵਿਖੇ ਰੈਫ਼ਰ ਕੀਤਾ ਗਿਆ, ਜਦਕਿ ਜੋਬਨਪ੍ਰੀਤ ਦੀ ਹਰਬੰਸ ਨਰਸਿੰਗ ਹੋਮ ਕੋਟ ਈਸੇ ਖਾਂ ਵਿੱਚ ਮੌਤ ਹੋ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜੋਬਨਪ੍ਰੀਤ ਸਿੰਘ ਇਲੈਕਟ੍ਰਾਨਿਕ ਮੀਡੀਆ ਲਈ ਕੰਮ ਕਰਦਾ ਸੀ। ਫਿਲਹਾਲ ਪੁਲਿਸ ਇਸ ਕੇਸ ਦੀ ਜਾਂਚ ਕਰ ਰਹੀ ਹੈ।

Read 87 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ