:
You are here: Homeਮਾਲਵਾਜਲਾਲਾਬਾਦ 'ਚ ਲੋਕਾਂ ਨੇ ਮਹਿਸੂਸ ਕੀਤੇ ਭੂਚਾਲ ਦੇ ਝਟਕੇ

ਜਲਾਲਾਬਾਦ 'ਚ ਲੋਕਾਂ ਨੇ ਮਹਿਸੂਸ ਕੀਤੇ ਭੂਚਾਲ ਦੇ ਝਟਕੇ

Written by  Published in ਮਾਲਵਾ Friday, 20 December 2019 13:00

ਜਲਾਲਾਬਾਦ- ਸ਼ੁੱਕਰਵਾਰ ਸ਼ਾਮ ਕਰੀਬ 5.11 ਮਿੰਟ ਤੇ ਜਲਾਲਾਬਾਦ ਸ਼ਹਿਰ ਵਾਸੀਆਂ ਨੇ ਭੂਚਾਂਲ ਦੇ ਝਟਕੇ ਮਹਿਸੂਸ ਕੀਤੇ ਅਤੇ ਕਰੀਬ 20 ਸੈਕੰਡ ਤੱਕ ਇਨ੍ਹਾਂ ਝਟਕਿਆਂ ਦਾ ਸਿਲਸਿਲਾ ਜਾਰੀ ਰਿਹਾ। ਇਨ੍ਹਾਂ ਝਟਕਿਆਂ ਤੋਂ ਲੋਕ ਘਰਾਂ 'ਚ ਬਾਹਰ ਆ ਗਏ ਅਤੇ ਕੁੱਝ ਸਮੇਂ ਤੱਕ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਰਿਹਾ। ਉਧਰ ਇਨ੍ਹਾਂ ਝਟਕਿਆਂ ਤੋਂ ਕੁੱਝ ਸਮੇਂ ਹੀ ਭੂਚਾਲ ਦੀਆਂ ਖਬਰਾਂ ਸੁਰਖੀਆਂ ਬਣ ਗਈਆਂ ਅਤੇ ਜਾਣਕਾਰਾਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ ਜਿੱਥੇ ਭੂਚਾਲ ਦੀ ਗਤੀ 6.8 ਮਾਪੀ ਗਈ।

Read 167 times Last modified on Friday, 20 December 2019 13:03

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ