:
You are here: Homeਮਾਲਵਾਅਨੀਸ਼ ਸਿਡਾਨਾ ਕੰਡੀ ਤੇ ਬਾਰਡਰ ਏਰੀਆ ਡਿਵੈਲਪਮੈਂਟ ਬੋਰਡ ਦੇ ਮੈਂਬਰ ਨਿਯੁਕਤ

ਅਨੀਸ਼ ਸਿਡਾਨਾ ਕੰਡੀ ਤੇ ਬਾਰਡਰ ਏਰੀਆ ਡਿਵੈਲਪਮੈਂਟ ਬੋਰਡ ਦੇ ਮੈਂਬਰ ਨਿਯੁਕਤ

Written by  Published in ਮਾਲਵਾ Sunday, 12 January 2020 08:00

ਜਲਾਲਾਬਾਦ, 11 ਜਨਵਰੀ (ਬਿਊਰੋ) ਪੰਜਾਬ ਸਰਕਾਰ ਨੇ ਇਸ ਖੇਤਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਕਾਂਗਰਸ ਬੁੱਧੀਜੀਵੀ ਸੈੱਲ ਦੇ ਚੇਅਰਮੈਨ ਅਨੀਸ਼ ਸਿਡਾਨਾ ਨੂੰ ਕੰਡੀ ਤੇ ਬਾਰਡਰ ਏਰੀਆ ਡਿਵੈਲਪਮੈਂਟ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ । ਇਸ ਬੋਰਡ 'ਚ ਮੁੱਖ ਮੰਤਰੀ ਕੈਂਪਟਨ ਅਮਰਿੰਦਰ ਸਿੰਘ ਚੇਅਰਮੈਨ ਹਨ ਅਤੇ 13 ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਅਤੇ ਹੋਰ ਪਾਰਟੀ ਦੇ ਜਨਤਕ ਆਗੂ ਦੋ ਮੈਂਬਰ ਪਾਏ ਗਏ ਹਨ। ਜਿੰਨ੍ਹਾਂ 'ਚ ਅਨੀਸ਼ ਕੁਮਾਰ ਸਿਡਾਨਾ ਅਤੇ ਡਾ. ਸੁੱਚਾ ਸਿੰਘ ਸ਼ਾਮਿਲ ਹਨ । ਮਿਲਣੀ ਦੌਰਾਨ ਸ਼੍ਰੀ ਅਨੀਸ਼ ਸਿਡਾਨਾ ਨੇ ਕਿਹਾ ਕਿ ਇਸ ਬੋਰਡ ਵਿੱਚ ਕੰਡੀ ਤੇ ਬਾਰਡਰ ਪੱਟੀ ਦੇ ਸਮੂਹ ਕੰਮ ਜਿਵੇਂ ਕਿ ਜਲ ਸਪਲਾਈ, ਸੀਵਰੇਜ , ਖੇਤੀਬਾੜੀ , ਨਹਿਰਾਂ, ਸੜਕਾਂ, ਪੜ੍ਹਾਈ, ਸਿਹਤ ਆਦਿ ਸਮੂਹ ਵਿਭਾਗ ਆਉਂਦੇ ਹਨ ਅਤੇ ਉਹ ਪੂਰੀ ਤਨਦੇਹੀ ਅਤੇ ਜੁੰਮੇਵਾਰੀ ਨਾਲ ਪੰਜਾਬ ਦੇ ਪਿੰਡਾਂ ਦੇ ਲੋੜੀਦੇ ਕੰਮਾਂ ਵੱਲ ਪਹਿਲ ਦੇ ਆਧਾਰ ਤੇ ਵਿਕਾਸ ਕਰਵਾਉਣਗੇ। ਸ਼੍ਰੀ ਸਿਡਾਨਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਦਾ ਮੈਂਬਰ ਨਿਯੁਕਤ ਕਰਨ ਤੇ ਧੰਨਵਾਦ ਕੀਤਾ। ਇਸ ਦੌਰਾਨ ਹਲਕੇ ਕਾਂਗਰਸੀ ਆਗੂ ਅਤੇ ਵਰਕਰਾਂ ਨੇ ਸਵਾਗਤ ਕਰਦਿਆਂ ਸਮੂਹ ਕਾਂਗਰਸੀ ਲੀਡਰਸ਼ਿਪ ਦਾ ਸ਼੍ਰੀ ਸਿਡਾਨਾ ਨੂੰ ਮੈਂਬਰ ਨਿਯੁਕਤ ਕਰਨ ਤੇ ਧੰਨਵਾਦ ਕੀਤਾ।

Read 101 times Last modified on Sunday, 12 January 2020 08:02

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ