:
You are here: Homeਮਾਲਵਾਐਨਰਜੀ ਸਪੋਰਟਸ ਐਂਡ ਫਿਟਨੈਸ ਅਕੈਡਮੀ ਦੇ ਖਿਡਾਰੀਆਂ ਨੇ ਤਾਈਕਵਾਡੋ 'ਚ ਜਿੱਤੇ ਮੈਡਲ

ਐਨਰਜੀ ਸਪੋਰਟਸ ਐਂਡ ਫਿਟਨੈਸ ਅਕੈਡਮੀ ਦੇ ਖਿਡਾਰੀਆਂ ਨੇ ਤਾਈਕਵਾਡੋ 'ਚ ਜਿੱਤੇ ਮੈਡਲ Featured

Written by  Published in ਮਾਲਵਾ Thursday, 06 February 2020 07:46

ਜਲਾਲਾਬਾਦ, 05 ਫਰਵਰੀ (ਹਨੀ ਕਟਾਰੀਆ ) ਬੀਤੀ 1 ਅਤੇ 2 ਫਰਵਰੀ ਨੂੰ ਦੋ ਦਿਨਾਂ ਓਪਨ ਪੰਜਾਬ ਤਾਈਕਵਾਂਡੋ ਦਾ ਆਯੋਜਨ ਪਟਿਆਲਾ ਤਾਈਕਵਾਡੋ ਐਸੋਸੀਏਸ਼ਨ ਵਲੋਂ ਕੀਤਾ ਗਿਆ। ਜਿਸ ਵਿੱਚ ਪੂਰੇ ਪੰਜਾਬ ਦੇ ਲਗਭਗ 12 ਜਿਲਿਆਂ ਦੇ 470 ਖਿਡਾਰੀਆਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿੱਚ ਐਨਰਜੀ ਸਪੋਰਟਸ ਐਂਡ ਫਿਟਨੈਸ ਅਕੈਡਮੀ ਦੇ 13 ਖਿਡਾਰੀਆਂ ਅਤੇ 4 ਰੈਫਰੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ 'ਚ ਅਕੈਡਮੀ ਦੇ ਵੱਖ-ਵੱਖ ਖਿਡਾਰੀਆਂ ਨੇ ਗੋਲਡ, ਸਿਲਵਰ ਅਤੇ ਬ੍ਰਾਉਂਜ ਮੈਡਲ ਜਿੱਤੇ। ਜਿਸ ਵਿੱਚ ਵਿਜੇ, ਜਤਿਨ ਕੁਮਾਰ, ਵਿਸ਼ਾਲ ਕੁਮਾਰ, ਆਰੀਅਨ, ਵਸ਼ਵੀਰ ਸਿੰਘ, ਐਸ਼ਪ੍ਰੀਤ ਕੌਰ, ਅਨੇਨਿਆ, ਗੁਰਮਨ ਕੌਰ ਨੇ ਗੋਲਡ ਮੈਡਲ ਹਾਸਿਲ ਕੀਤਾ। ਇਸ ਤੋਂ ਇਲਾਵਾ ਕ੍ਰਿਸ਼ਨਾ, ਅਦਿੱਤਿਆ, ਗੁਰਸੰਗਮ ਸਿੰਘ ਨੇ ਸਿਲਵਰ ਮੈਡਲ ਹਾਸਿਲ ਕੀਤਾ ਅਤੇ ਬਾਨਿਤ ਬਰਾੜ, ਜੂਗਾਂਦ ਕੰਬੋਜ, ਜੈਸਮੀਨ ਕੌਰ ਨੇ ਬ੍ਰਾਉਂਜ ਮੈਡਲ ਹਾਸਿਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕੈਡਮੀ ਦੇ ਕੋਚ ਪੰਕਜ ਚੌਰੱਸੀਆ ਨੇ ੱਦਸਿਆ ਕਿ ਅਕੈਡਮੀ ਦੇ ਚਾਰ ਰੈਫਰੀ ਰੂਸਤਮ ਪ੍ਰੀਤ ਸਿੰਘ, ਰਾਹੁਲ ਧਵਨ, ਜਸਪ੍ਰੀਤ ਸਿੰਘ, ਜਘਰਜੀਤ ਸਿੰਘ ਨੂੰ ਸਨਮਾਨਤ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਅਕੈਡਮੀ ਦੀ ਟੀਮ ਨੇ ਉਪ ਵਿਜੇਤਾ ਟੀਮ ਦੀ ਟ੍ਰਾਫੀ ਜਿੱਤ ਕੇ ਆਪਣੇ ਜਿਲਾ ਦਾ ਨਾਮ ਰੌਸ਼ਨ ਕੀਤਾ ਅਤੇ ਘਰ ਵਾਪਿਸੀ ਸਮੇਂ ਇਨ੍ਹਾਂ ਖਿਡਾਰੀਆਂ ਦਾ ਖੇਡ ਪ੍ਰੇਮੀਆਂ ਨੇ ਸਵਾਗਤ ਵੀ ਕੀਤਾ ਗਿਆ।

Read 53 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ