:
You are here: Homeਮਾਲਵਾਸ਼ਿਵ ਬਬੂਟਾ ਪਬਲਿਕ ਸਕੂਲ 'ਚ ਕਰਵਾਈਆਂ ਗਈਆਂ ਇਨਡੋਰ ਖੇਡਾਂ

ਸ਼ਿਵ ਬਬੂਟਾ ਪਬਲਿਕ ਸਕੂਲ 'ਚ ਕਰਵਾਈਆਂ ਗਈਆਂ ਇਨਡੋਰ ਖੇਡਾਂ Featured

Written by  Published in ਮਾਲਵਾ Thursday, 06 February 2020 07:51

ਜਲਾਲਾਬਾਦ, 05 ਫਰਵਰੀ (ਬਲਵਿੰਦਰ ,ਹਨੀ ਕਟਾਰੀਆ ) ਸਥਾਨਕ ਸ਼ਿਵ ਬਬੂਟਾ ਪਬਲਿਕ ਸਕੂਲ 'ਚ ਬੱਚਿਆਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਇਨਡੋਰ ਖੇਡਾਂ ਕਰਵਾਈਆਂ ਗਈਆਂ। ਜਿਸ 'ਚ ਨਾ ਕੇਵਲ ਬੱਚਿਆਂ ਨੇ ਬਲਕਿ ਸਮੂਹ ਸਟਾਫ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ। ਪ੍ਰਿੰਸੀਪਲ ਪ੍ਰੀਤੀ ਬਬੂਟਾ ਨੇ ਬੱਚਿਆਂ ਨੂੰ ਜੀਵਨ 'ਚ ਅਗਾਹਵਧੂ ਨੀਤੀ ਅਪਣਾਉਣ ਲਈ ਪ੍ਰੇਰਿਤ ਕਰਦੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਨ੍ਹਾਂ 'ਚ ਸਭ ਨੂੰ ਅਗਸਰ ਹੋਣਾ ਚਾਹੀਦਾ ਹੈ। ਇਸ ਤਰ੍ਹਾਂ ਮੁਸ਼ਕਿਲਾਂ ਵੀ ਜੀਵਨ ਦਾ ਹਿੱਸਾ ਹਨ। ਇਹ ਸਾਨੂੰ ਸਾਡੀਆਂ ਯੋਗਤਾਵਾਂ ਨਾਲ ਪਹਿਚਾਣ ਕਰਵਾਉਂਦਿਆਂ ਹਨ। ਜਿਸ ਨਾਲ ਅਸੀ ਡਰ ਵਰਗੇ ਸ਼ਬਦ ਤੋਂ ਘਬਰਾਉਣਾ ਛੱਡ ਦਿੰਦੇ ਹਾਂ । ਇਸ ਲਈ ਕਠਿਨਾਈ ਨੂੰ ਔਖਾ ਸਮਾਂ ਸਮਝਣ ਦੀ ਬਜਾਏ ਉਸ ਦੇ ਹੱਲ ਬਾਰੇ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਧਿਆਪਕਾ ਸੁਮਨ ਕੁਮਾਰੀ ਨੂੰ ਉਹਨਾਂ ਦੀ ਵਧੀਆ ਕਾਰਗੁਜ਼ਾਰੀ ਲਈ ਸਕੂਲ ਵਲੋਂ ਸਨਮਾਨਿਤ ਵੀ ਕੀਤਾ ਗਿਆ।

Read 40 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ