:
You are here: Homeਮਾਲਵਾਆਤਮ ਗਿਆਨ ਦੀ ਪ੍ਰਾਪਤੀ ਗੁਰੂ ਤੋਂ ਬਿਨਾ ਸੰਭਵ ਨਹੀਂ ਹੋ ਸਕਦੀ- ਆਤਮਾਨੰਦ ਪੁਰੀ ਜੀ

ਆਤਮ ਗਿਆਨ ਦੀ ਪ੍ਰਾਪਤੀ ਗੁਰੂ ਤੋਂ ਬਿਨਾ ਸੰਭਵ ਨਹੀਂ ਹੋ ਸਕਦੀ- ਆਤਮਾਨੰਦ ਪੁਰੀ ਜੀ Featured

Written by  Published in ਮਾਲਵਾ Saturday, 08 February 2020 07:50

ਜਲਾਲਾਬਾਦ, 07 ਫਰਵਰੀ (ਬਲਵਿੰਦਰ,ਹਨੀ) ਸ਼ਿਵ ਸ਼ਕਤੀ ਯੋਗ ਮਿਸ਼ਨ ਬਾਗ ਕਾਲੋਨੀ 'ਚ ਚੱਲ ਰਹੀ ਸ਼੍ਰੀ ਮਦਭਾਗਵਤ ਕਥਾ ਗਿਆਨ ਯੱਗ ਮਹੋਤਸਵ ਦੇ ਦੂਜੇ ਦਿਨ ਪਰਮ ਪੂਜਨੀਕ ਅਨੰਤ ਸ਼੍ਰੀ ਵਿਭੂਸ਼ਿਤ ਸਿੱਧ ਪੀਠਾਧੀਸ਼ਵਰ ਸ਼੍ਰੀ ਸ਼੍ਰੀ 1008 ਅਚਾਰੀਆ ਮਹਾ ਮੰਡਲੇਸ਼ਵਰ ਸੁਆਮੀ ਆਤਮਾਨੰਦ ਪੁਰੀ ਜੀ ਮਹਾਰਾਜ ਨੇ ਭਾਗਵਤ ਮਹਾਤਮ ਦੀ ਕਥਾ ਸੁਣਾਉਂਦੇ ਹੋਏ ਕਿਹਾ ਕਿ ਜਦੋਂ ਤੱਕ ਮਨੁੱਖ ਨੂੰ ਆਤਮ ਗਿਆਨ ਦੀ ਪ੍ਰਾਪਤੀ ਨਾ ਹੋਵੇ ਉਤੋਂ ਤੱਕ ਮਨੁੱਖ ਨੂੰ ਮੁਕਤੀ ਮਿਲਣਾ ਸੁਨਿਸ਼ਚਿਤ ਨਹੀ ਹੈ ਅਤੇ ਆਤਮ ਗਿਆਨ ਦੀ ਪ੍ਰਾਪਤੀ ਗੁਰੂ ਤੋਂ ਬਿਨਾ ਸੰਭਵ ਨਹੀਂ ਹੋ ਸਕਦੀ ਜਦੋਂ ਗੁਰੂਆਂ ਦੇ ਚਰਨਾਂ 'ਚ ਖੁੱਦ ਨੂੰ ਸਮਰਪਿਤ ਨ ਕਰ ਲਿਆ ਜਾਵੇ। ਗੁਰੂ ਦੇਵ ਭਗਵਾਨ ਹੀ ਸਾਨੂੰ ਅਗਿਆਨ ਰੂਪੀ ਅੰਧਕਾਰ ਤੋਂ ਕੱਢ ਕੇ ਗਿਆਨ ਰੂਪੀ ਪ੍ਰਕਾਸ਼ ਵੱਲ ਜਦੋਂ ਲੈ ਕੇ ਜਾਂਦੇ ਹਨ ਉਦੋਂ ਹੀ ਸਾਨੂੰ ਗਿਆਨ ਪ੍ਰਾਪਤ ਹੁੰਦਾ ਜਾਵੇਗਾ। ਸੁਆਮੀ ਜੀ ਨੇ ਦਸਿਆ ਸਿ ਸ਼ਾਸਵਰ ਅਨੁਸਾਰ ਕੀਤਾ ਗਿਆ ਕਰਮ ਹੀ ਉੱਤਮ ਹੈ ਅਤੇ ਮਨਮਰਜੀ ਨਾਲ ਕੀਤਾ ਗਿਆ ਕਰਮ ਦੁੱਖੋਂ ਦਾ ਕਾਰਣ ਬਨਦਾ ਹੈ। ਸੰਸਾਰ ਦੇ ਦੁੱਖਾਂ ਤੋਂ ਛੁਟਕਾਰਾ ਪਾਉਣ ਲਈ ਗੁਰੂ ਕ੍ਰਿਪਾ ਹੀ ਉੱਤਮ ਹੈ। ਇਸ ਤੋਂ ਇਲਾਵਾ ਸੁਆਮੀ ਜੀ ਨੇ ਧਿਆਨ ਧਾਰਣਾ ਵਿਧੀ ਬਾਰੇ ਵੀ ਦੱਸਿਆ। ਅੱਜ ਦੇ ਧਾਰਮਿਕ ਸਮਾਗਮ ਦੌਰਾਨ ਸੀਨੀਅਰ ਸਿਟੀਜਨ ਸੁਸਾਇਟੀ ਦੇ ਪ੍ਰਧਾਨ ਰਾਜੇਸ਼ ਛਾਬੜਾ ਵਲੋ ਜੋਤ ਜਗਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਕ੍ਰਿਸ਼ਨ ਕੁਮਾਰ ਸ਼ਾਸਤਰੀ, ਰਾਜੀਵ ਸ਼ਰਮਾ, ਮੋਹਨ ਲਾਲ ਅਰੋੜਾ, ਡਾ. ਤਿਲਕ ਰਾਜ ਕੁਮਾਰ, ਸ਼੍ਰੀ ਦਾਬੜਾ, ਕਪਿਲ ਬਜਾਜ, ਅਸ਼ੋਕ ਵਾਟਸ, ਵਿਜੇ ਸੇਤੀਆ, ਸਤਪਾਲ ਲੂਨਾ, ਰਜਿੰਦਰ ਠੇਕੇਦਾਰ, ਪ੍ਰਸ਼ੋਤਮ ਗਾਬਾ, ਰਤਨ ਲਾਲ ਕੁੱਕੜ ਮੌਜੂਦ ਸਨ।

Read 7 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ