:
You are here: Homeਮਾਲਵਾਅਵਾਰਾ ਕੁੱਤਿਆਂ ਦੇ ਹਮਲਿਆਂ ਤੋਂ ਪਰੇਸ਼ਾਨ ਹਨ ਨਿਊ ਬਾਗ ਕਾਲੋਨੀ ਦੇ ਬਸ਼ਿੰਦੇ, ਬੇਸਹਾਰਾ ਪਸ਼ੂ ਹੋ ਰਹੇ ਹਨ ਸ਼ਿਕਾਰ

ਅਵਾਰਾ ਕੁੱਤਿਆਂ ਦੇ ਹਮਲਿਆਂ ਤੋਂ ਪਰੇਸ਼ਾਨ ਹਨ ਨਿਊ ਬਾਗ ਕਾਲੋਨੀ ਦੇ ਬਸ਼ਿੰਦੇ, ਬੇਸਹਾਰਾ ਪਸ਼ੂ ਹੋ ਰਹੇ ਹਨ ਸ਼ਿਕਾਰ Featured

Written by  Published in ਮਾਲਵਾ Saturday, 08 February 2020 07:53

ਜਲਾਲਾਬਾਦ, 07 ਫਰਵਰੀ (ਹਨੀ,ਵੇਦ,ਬਲਵਿੰਦਰ) ਹਲਕੇ ਅੰਦਰ ਜਿੱਥੇ ਕਈ ਪਿੰਡਾਂ 'ਚ ਅਵਾਰਾ ਕੁੱਤਿਆਂ ਦੇ ਝੁੰਡ ਕਈ ਇਨਸਾਨਾਂ, ਬੱਚਿਆਂ ਅਤੇ ਔਰਤਾਂ ਲਈ ਘਾਤਕ ਸਿੱਧ ਹੋ ਰਹੇ ਹਨ ਉਥੇ ਹੀ ਸਥਾਨਕ ਨਿਊ ਬਾਗ ਕਾਲੋਨੀ 'ਚ ਅਵਾਰਾ ਕੁੱਤਿਆਂ ਦੇ ਝੁੰਡ ਵੀ ਪਰੇਸ਼ਾਨ ਹਨ ਅਤੇ ਇਹ ਕੁੱਤਿਅੱਾਂ ਦੇ ਝੁੰਡ ਬੇਸਹਾਰਾ ਪਸ਼ੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਜਿਸ ਕਾਰਣ ਆਮ ਲੋਕ ਡਰੇ ਹੋਏ ਹਨ। ਬੀਤੀ ਦਿਨੀ ਇਸੇ ਤਰ੍ਹਾਂ ਅਵਾਰਾ ਕੁੱਤਿਆਂ ਦੇ ਝੁੰਡ ਨੇ ਇੱਕ ਪਸ਼ੂ ਨੂੰ ਸ਼ਿਕਾਰ ਬਣਾਉਂੇਦੇ ਹੋਏ ਪਹਿਲਾਂ ਉਸਨੂੰ ਮੌਤ ਦੇ ਘਾਟ ਉਤਾਰਿਆਂ ਅਤੇ ਫਿਰ ਉਸਨੂੰ ਨੋਚ-ਨੋਚ ਕੇ ਖਾ ਗਏ। ਜਾਣਕਾਰੀ ਦਿੰਦੇ ਹੋਏ ਮੁਹੱਲਾ ਵਾਸੀ ਪਵਨ ਛਾਬੜਾ, ਸੰਜੀਵ ਛਾਬੜਾ, ਸੰਜੀਵ ਠਠਈ, ਪਵਨ ਕੁਮਾਰ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ ਨੇ ਦੱਸਿਆ ਕਿ ਮੁਹੱਲੇ 'ਚ ਕੁੱਤਿਆਂ ਦੇ ਝੁੰਡ ਵੱਧਦੇ ਜਾ ਰਹੇ ਹਨ ਅਤੇ ਇਹ ਰੋਜਾਨਾ ਪਸ਼ੂਆਂ ਅਤੇ ਲੰਘਣ ਵਾਲੇ ਲੋਕਾਂ ਨੂੰ ਕੱਟਣ ਤੋਂ ਗੁਰੇਜ ਨਹੀਂ ਕਰਦੇ ਹਨ। ਇਨ੍ਹਾਂ ਕੁੱਤਿਆਂ ਦੇ ਕਾਰਣ ਕਈ ਔਰਤਾਂ ਵੀ ਜਖਮੀ ਹੋ ਚੁੱਕੀਆਂ ਹਨ ਅਤੇ ਬੱਚਿਆਂ 'ਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ। ਮੁਹੱਲਾ ਵਾਸੀਆਂ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਕੋਈ ਉਪਰਾਲੇ ਨਹੀਂ ਕਰ ਰਹੀ ਅਤੇ ਇਹ ਲਗਾਤਾਰ ਵਧ ਰਹੇ ਕੁੱਤਿਆਂ ਦੇ ਝੁੰਡ ਕਿਸੇ ਵੀ ਸਮੇਂ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਕੁੱਤਿਆਂ ਤੇ ਝੁੰਡ ਨੇ ਇਕ ਬਛੜੇ ਨੂੰ ਸ਼ਿਕਾਰ ਬਣਾਇਆ ਅਤੇ ਉਸਨੂੰ ਨੋਚ-ਨੋਚ ਕੇ ਖਾ ਗਏ।

Read 5 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ