:
You are here: Homeਮਾਲਵਾ ਸਿਟੀਜਨ ਵੈਲਫੇਅਰ ਕੌਂਸਲ ਦੀ ਮੀਟਿੰਗ ਹੋਈ

ਸਿਟੀਜਨ ਵੈਲਫੇਅਰ ਕੌਂਸਲ ਦੀ ਮੀਟਿੰਗ ਹੋਈ Featured

Written by  Published in ਮਾਲਵਾ Monday, 10 February 2020 06:45

ਜਲਾਲਾਬਾਦ, 09 ਫਰਵਰੀ ( ਹਨੀ ਕਟਾਰੀਆ ) ਸਿਟੀਜਨ ਵੈਲਫੇਅਰ ਕੌਂਸਲ ਜਲਾਲਾਬਾਦ ਵਲੋਂ ਮੈਗਾ ਕੈਂਪ ਸਵ. ਸ਼੍ਰੀਮਤੀ ਰਾਜ ਕੁਮਾਰੀ ਅਸੀਜਾ ਦੀ ਯਾਦ ਵਿੱਚ ਸਿਵਿਲ ਹਸਪਤਾਲ ਵਿਖੇ ਲਗਾਇਆ ਜਾਵੇਗਾ। ਇਸ ਸੰੰਬੰਧੀ ਕੌਂਸਲ ਦੀ ਮੀਟਿੰਗ ਗੁਰਬਖਸ਼ ਸਿੰਘ ਖੁਰਾਨਾ ਦੀ ਪ੍ਰਧਾਨਗੀ ਹੇਠ ਮਦਾਨ ਪਬਲਿਕ ਸਕੂਲ ਵਿਖੇ ਹੋਈ। ਇਸ ਕੈਂਪ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਹਾਜਰ ਮੈਂਬਰਾਂ ਨੇ ਲਗਾਏ ਜਾ ਰਹੇ ਫਰੀ ਮੈਡੀਕਲ ਚੈਕਅਪ ਇਸ ਕੈਂਪ ਵਿੱਚ ਆਪਣੀਆਂ ਸੇਵਾਵਾਂ ਵੱਧ ਚੜ੍ਹ ਦੇ ਦੇਣ ਲਈ ਆਪਣੇ ਨਾ ਲਿਖਵਾਏ। ਸਤੀਸ਼ ਕੁਮਾਰ ਖੰਨਾ ਨੇ ਧਾਰਮਿਕ ਗੀਤ ਮਿੱਠੀ ਤੇ ਸੁਰੀਲੀ ਅਵਾਜ ਵਿੱਚ ਭਜਨ ਪੇਸ਼ ਕੀਤੇ। ਇਸ ਮੌਕੇ ਪ੍ਰਧਾਨ ਗੁਰਬਖਸ਼ ੰਿਸਘ ਖੁਰਾਨਾ, ਸਰਪ੍ਰਸਤ ਰਾਜ ਕੁਮਾਰ ਗਗਨੇਜਾ, ਜਨਰਲ ਸਕੱਤਰ ਦੇਵ ਰਾਜ ਸ਼ਰਮਾ, ਖਜਾਨਚੀ ਸਤੀਸ਼ ਚਰਾਇਆ, ਰਾਜੀਵ ਦਹੂਜਾ, ਗੁਰਬਚਨ ਸਿੰਘ ਮਦਾਨ, ਰੋਸ਼ਨ ਲਾਲ ਅਸੀਜਾ, ਮੋਹਨ ਲਾਲ ਕੁੱਕੜ, ਸਤੀਸ਼ ਕੁਮਾਰ ਚੁਚਰਾ, ਅਸ਼ੋਕ ਮੌਜੀ, ਬਲਬੀਰ ਸਿੰਘ ਰਹੇਜਾ, ਸਤੀਸ਼ ਖੰਨਾ, ਸੰਦੀਪ ਝਾਂਬ, ਚੰਦਰ ਪ੍ਰਕਾਸ਼, ਕੇਦਾਰ ਨਾਥ ਨਾਗਪਾਲ, ਅਸ਼ੋਕ ਕੁਮਾਰ ਗਗਨੇਜਾ, ਸਰਵਨ ਕੁਮਾਰ ਜੋਸਨ, ਦੀਨਾ ਨਾਥ ਡੋਡਾ, ਪ੍ਰਕਾਸ਼ ਦੋਸ਼ੀ ਮੌਜੂਦ ਸਨ।

Read 3 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ