:
You are here: Homeਮਾਲਵਾਸਮਾਜ ਸੇਵੀ ਸੰਸਥਾਵਾਂ ਨੇ ਲਗਾਇਆ ਮੁਫਤ ਮੈਡੀਕਲ ਕੈਂਪ, 70 ਮਰੀਜਾ ਦੀ ਹੋਈ ਜਾਂਚ

ਸਮਾਜ ਸੇਵੀ ਸੰਸਥਾਵਾਂ ਨੇ ਲਗਾਇਆ ਮੁਫਤ ਮੈਡੀਕਲ ਕੈਂਪ, 70 ਮਰੀਜਾ ਦੀ ਹੋਈ ਜਾਂਚ Featured

Written by  Published in ਮਾਲਵਾ Monday, 10 February 2020 06:46

ਜਲਾਲਾਬਾਦ, 09 ਫਰਵਰੀ ( ਵੇਦ ਭਠੇਜਾ, ਬਲਵਿੰਦਰ ) ਅਰੋੜਵੰਸ਼ ਸਭਾ (ਰਜਿ) ਜਲਾਲਾਬਾਦ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਜਲਾਲਾਬਾਦ ਵਲੋਂ ਸਾਂਝੇ ਤੌਰ ਤੇ ਸਵ. ਸ਼੍ਰੀ ਪ੍ਰੇਮ ਕੁਮਾਰ ਵਾਟਸ ਦੀ ਯਾਦ ਵਿੱਚ ਸ਼੍ਰੀ ਕ੍ਰਿਸ਼ਨਾ ਮੰਦਰ ਵਿਖੇ ਖਰੈਤੀ ਲਾਲ ਮੋਂਗਾ ਅਤੇ ਰਾਜੇਸ਼ ਛਾਬੜਾ ਦੀ ਪ੍ਰਧਾਨਗੀ ਹੇਠ ਸ਼ੂਗਰ, ਕਸਟਰੋਲ, ਗੁਰਦੇ, ਪਿਛਾਬ, ਕੈਂਟਰੀਨਾਨ ਦਾ ਫਰੀ ਚੈਕਅਪ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਪੂਜਨੀਕ ਸੁਆਮੀ 1008 ਆਤਮਾ ਨੰਦ ਪੁਰੀ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਸਾਜਨ ਵਾਟਸ ਮੁੱਖ ਮਹਿਮਾਨ ਵਜੋਂ ਪਹੁੰਚੇ। ਮੈਡੀਕਲ ਕੈਂਪ ਦੌਰਾਨ ਡਾ. ਜਰਨੈਲ ਸਿੰਘ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ 70 ਮਰੀਜਾਂ ਦਾ ਚੈਕਅਪ ਕੀਤਾ। ਇਸ ਮੌਕੇ ਸੁਆਮੀ ਆਤਮਾ ਨੰਦ ਪੁਰੀ ਜੀ ਨੇ ਮੈਡੀਕਲ ਕੈਂਪ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪ ਲਗਦੇ ਰਹਿਣੇ ਚਾਹੀਦੇ ਹਨ ਤਾਂਕਿ ਲੋੜਵੰਦਾਂ ਨੂੰ ਮੈਡੀਕਲ ਸੇਵਾਵਾਂ ਮਿਲ ਸਕਣ। ਇਸ ਮੌਕੇ ਪ੍ਰਧਾਨ ਖਰੈਤੀ ਲਾਲ ਮੋਂਗਾ, ਰਾਜੇਸ਼ ਕੁਮਾਰ ਛਾਬੜਾ, ਡਾ.ਤਿਲਕ ਰਾਜ ਕੁਮਾਰ, ਜਸਰਾਜ ਭਠੇਜਾ, ਦੇਵ ਰਾਜ ਸ਼ਰਮਾ, ਗਿਰਧਾਰੀ ਲਾਲ ਬਜਾਜ, ਐਸ.ਐਸ. ਦਾਬੜਾ, ਕ੍ਰਿਸ਼ਨ ਕੁਮਾਰ ਗਗਨੇਜਾ, ਦੀਨਾ ਨਾਥ ਡੋਡਾ, ਰਤਨ ਲਾਲ ਕੁੱਕੜ, ਪ੍ਰੇਮ ਕੁਮਾਰ ਛਾਬੜਾ, ਰਵਿੰਦਰ ਕੁਮਾਰ ਛਾਬੜਾ, ਗੌਰਵ ਰਾਜਪੂਤ, ਛਿੰਦਰ ਪਾਲ ਸਿੰਘ, ਸਾਜਨ ਵਾਟਸ, ਕਵਿੰਦਰ ਭਠੇਜਾ, ਰਤਨ ਲਾਲ ਸ਼ਰਮਾ, ਹਰਮਿੰਦਰ ਪਾਲ ਸਿੰਘ, ਜਨਕ ਰਾਜ ਬਜਾਜ ਮੌਜੂਦ ਸਨ।

Read 4 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ