:
You are here: Homeਮਾਲਵਾਮੈਡੀਕਲ ਕੈਂਪ 'ਚ 95 ਮਰੀਜਾਂ ਨੂੰ ਵੰਡੀਆਂ ਦਵਾਈਆਂ

ਮੈਡੀਕਲ ਕੈਂਪ 'ਚ 95 ਮਰੀਜਾਂ ਨੂੰ ਵੰਡੀਆਂ ਦਵਾਈਆਂ Featured

Written by  Published in ਮਾਲਵਾ Monday, 10 February 2020 06:49

ਜਲਾਲਾਬਾਦ, 09 ਫਰਵਰੀ ( ਹਨੀ ਕਟਾਰੀਆ ) ਸਥਾਨਕ ਗਾਂਧੀ ਨਗਰ 'ਚ ਪਰਸਵਾਰਥ ਸਭਾ ਵਲੋਂ ਲੜੀਵਾਰ ਐਤਵਾਰ ਨੂੰ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ 'ਚ ਡਾ. ਤਿਲਕ ਰਾਜ ਕੁਮਾਰ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ 95 ਮਰੀਜਾਂ ਦਾ ਚੈਕਅਪ ਕੀਤਾ ਅਤੇ ਦਵਾਈਆਂ ਵੀ ਵੰਡੀਆਂ। ਇਸ ਮੌਕੇ ਰੋਬਿਨ ਵਾਟਸ, ਗੁਰਚਰਨ ਕਮੀਰੀਆ, ਮੋਹਨ ਲਾਲ ਕੁੱਕੜ, ਮੈਡਮ ਕੀਰਤੀ ਵਾਟਸ, ਸੁਰੇਸ਼ ਚੌਹਾਨ ਆਦਿ ਮੌਜੂਦ ਸਨ।

Read 7 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ