:
You are here: Homeਮਾਲਵਾਵਿਆਹੁਤਾ ਨਾਲ ਜਬਰਜਨਾਹ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਵਿਆਹੁਤਾ ਨਾਲ ਜਬਰਜਨਾਹ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ Featured

Written by  Published in ਮਾਲਵਾ Monday, 10 February 2020 06:50

ਜਲਾਲਾਬਾਦ, 09 ਫਰਵਰੀ ( ਬਲਵਿੰਦਰ,ਹਨੀ ) ਥਾਣਾ ਵੈਰੋਕਾ ਪੁਲਿਸ ਨੇ ਪਿੰਡ ਢਾਬ ਖੁਸ਼ਹਾਲ ਜੋਈਆਂ 'ਚ ਇਕ ਵਿਆਹੁਤਾ ਨਾਲ ਜਬਰਜਨਾਹ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖਿਲਾਫ ਧਾਰਾ 376 ਅਧੀਨ ਦਰਜ ਕੀਤਾ ਗਿਆ ਹੈ। ਨਾਮਜਦ ਦੋਸ਼ੀ ਜਸਵੰਤ ਸਿੰਘ ਪੁੱਤਰ ਜਰਨੈਲ ਸਿੰਘ ਚੱਕ ਬਲੋਚਾਂ ਦਾ ਵਾਸੀ ਹੈ ਅਤੇ ਫਰਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪੀੜਿਤ ਔਰਤ ਨੇ ਦੱਸਿਆ ਕਿ ਉਹ ਮਿਤੀ 19 ਜਨਵਰੀ ਨੂੰ 2020 ਨੂੰ ਸਵੇਰੇ ਕਰੀਬ 9 ਵਜੇ ਚੱਕ ਬਲੋਚਾਂ ਗਈ ਸੀ ਅਤੇ ਉਹ ਨਾਮਜਦ ਦੋਸ਼ੀ ਦੀ ਦੁਕਾਨ ਦੇ ਅੱਗੇ ਦੀ ਲੰਘ ਰਹੀ ਸੀ ਕਿ ਧੁੰਦ ਹੋਣ ਕਾਰਣ ਦੋਸ਼ੀ ਨੇ ਉਸਨੂੰ ਬਾਹ ਤੋਂ ਫੜਿਆ ਅਤੇ ਅੰਦਰ ਦੁਕਾਨ 'ਚ ਲੈ ਗਿਆ ਜਿੱਥੇ ਉਸਨੇ ਜਬਰਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ।

Read 45 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ