:
You are here: Homeਮਾਲਵਾਕੁੱਟਮਾਰ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਕੁੱਟਮਾਰ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ Featured

Written by  Published in ਮਾਲਵਾ Monday, 10 February 2020 06:51

ਜਲਾਲਾਬਾਦ, 09 ਫਰਵਰੀ ( ਵੇਦ ਭਠੇਜਾ) ਥਾਨਾ ਵੈਰੋਕਾ ਪੁਲਿਸ ਨੇ ਪਿੰਡ ਪਾਲੀ ਵਾਲਾ 'ਚ ਜਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ ਕਰਕੇ ਜਖਮੀ ਕਰਨ ਦੇ ਦੋਸ਼ 'ਚ 4 ਲੋਕਾਂ ਖਿਲਾਫ ਧਾਰਾ 325,323,34 ਤਹਿਤ ਮੁਕੱਦਮਾ ਦਰਜ ਕੀਤਾ ਹੈ। ਨਾਮਜਦ ਦੋਸ਼ੀਆਂ 'ਚ ਬਲਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ, ਦਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਦੀਪਾ ਸਿੰਘ ਪੁੱਤਰ ਬਲਵਿੰਦਰ ਅਤੇ ਬਲਜੀਤ ਸਿੰਘ ਪੁੱਤਰ ਨਾਮਾਲੂਮ ਵਾਸੀ ਮੂਲਿਆ ਵਾਲੀ ਸ਼ਾਮਿਲ ਹਨ। ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਪ੍ਰਤਾਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਾਲੀ ਵਾਲਾ ਨਾਲ ਉਕਤਾਨ ਦੋਸ਼ੀਆਂ 10 ਨਵੰਬਰ 2019 ਨੂੰ ਝਗੜਾ ਹੋਇਆ ਸੀ ਅਤੇ ਇਸ ਝਗੜੇ ਦੌਰਾਨ ਪ੍ਰਤਾਪ ਸਿੰਘ ਜਖਮੀ ਹੋ ਗਿਆ ਸੀ। ਮੈਡੀਕਲ ਦੀ ਰਿਪੋਰਟ ਅਤੇ ਜਾਂਚ ਤੋਂ ਬਾਅਦ ਉਕਤਾਨ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।

Read 67 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ