:
You are here: Homeਮਾਲਵਾਪੁਲਿਸ ਵਲੋਂ ਚੋਰੀ ਦੇ ਮੋਟਰਸਾਇਕਲ ਸਹਿਤ ਦੋ ਕਾਬੂ

ਪੁਲਿਸ ਵਲੋਂ ਚੋਰੀ ਦੇ ਮੋਟਰਸਾਇਕਲ ਸਹਿਤ ਦੋ ਕਾਬੂ

Written by  Published in ਮਾਲਵਾ Tuesday, 11 February 2020 07:11

ਜਲਾਲਾਬਾਦ, 10 ਫਰਵਰੀ ( ਵੇਦ ਭਠੇਜਾ ) ਥਾਨਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਨਾਕੇਬੰਦੀ ਦੌਰਾਨ ਗ੍ਰਿਫਤਾਰ ਕਰਕੇ ਧਾਰਾ 379,411 ਐਟਕ ਅਧੀਨ ਮਾਮਲਾ ਦਰਜ ਕੀਤਾ ਹੈ। ਗ੍ਰਿਫਤਾਰ ਦੋਸ਼ੀ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਮਾਹਲਾ ਸਿੰਘ , ਪਰਮਜੀਤ ਸਿੰਘ ਉਰਫ ਕਾਲੂ ਪੁੱਤਰ ਕਸ਼ਮੀਰ ਸਿੰਘ ਵਾਸੀ ਕਾਠਗੜ੍ਹ ਥਾਣਾ ਵੈਰੋਕਾ ਸ਼ਾਮਿਲ ਹਨ। ਜਾਂਚ ਅਧਿਕਾਰੀ ਐਚ.ਸੀ. ਮਲਕੀਤ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਸੂਚਨਾ ਤੇ ਸ਼ਹੀਦ ਊਧਮ ਸਿੰਘ ਨਗਰ ਨਜਦੀਕ ਨਾਕੇਬੰਦੀ ਕੀਤੀ ਹੋਈ ਸੀ ਕਿ ਸ਼ਾਮ ਕਰੀਬ 7.15 ਵਜੇ ਨਾਮਜਦ ਦੋਸ਼ੀਆਂ ਨੂੰ ਰੋਕਿਆ ਗਿਆ ਤਾਂ ਇਨ੍ਹਾਂ ਪਾਸੋਂ ਬਿਨਾ ਨੰਬਰੀ ਮੋਟਰਸਾਇਕਲ ਚੋਰੀ ਦਾ ਬਰਾਮਦ ਹੋਇਆ। ਇਹ ਹੀ ਨਹੀਂ ਉਕਤ ਦੋਸ਼ੀ ਚੋਰੀਆਂ ਕਰਨ ਦੇ ਆਦੀ ਹਨ ਅਤੇ ਇਨ੍ਹਾਂ ਨੇ ਹੀ ਮਨੀਸ਼ ਕੁਮਾਰ ਨਾਮਕ ਵਿਅਕਤੀ ਦੀ ਦੁਕਾਨ 'ਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਪਾਸੋਂ ਹੋਰ ਵੀ ਪੁੱਛਗਿੱਛ ਜਾਰੀ ਹੈ।

Read 51 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ