:
You are here: Homeਮਾਲਵਾਸਵੱਛ ਭਾਰਤ ਮੁਹਿੰਮ ਨੂੰ ਗ੍ਰਹਿਣ ਲਗਾ ਰਿਹਾ ਹੈ ਤਹਿਸੀਲ ਰੋਡ ਤੇ ਜਮਾ ਸੀਵਰੇਜ ਦਾ ਪਾਣੀ

ਸਵੱਛ ਭਾਰਤ ਮੁਹਿੰਮ ਨੂੰ ਗ੍ਰਹਿਣ ਲਗਾ ਰਿਹਾ ਹੈ ਤਹਿਸੀਲ ਰੋਡ ਤੇ ਜਮਾ ਸੀਵਰੇਜ ਦਾ ਪਾਣੀ Featured

Written by  Published in ਮਾਲਵਾ Tuesday, 11 February 2020 07:17

ਜਲਾਲਾਬਾਦ, 10 ਫਰਵਰੀ ( ਹਨੀ ਕਟਾਰੀਆ , ਬਲਵਿੰਦਰ ) ਸ਼ਹਿਰ ਅੰਦਰ ਪਿਛਲੇ ਕੁੱਝ ਸਮੇਂ ਤੋਂ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਣ ਕਈ ਇਲਾਕਿਆਂ 'ਚ ਓਵਰ ਫਲੋ ਪਾਣੀ ਜਿੱਥੇ ਰਾਹਗਿਰਾਂ ਲਈ ਮੁਸੀਬਤ ਬਣ ਰਿਹਾ ਹੈ ਉਥੇ ਹੀ ਇਹ ਸੀਵਰੇਜ ਦਾ ਜਮਾ ਸਵੱਛ ਭਾਰਤ ਮੁਹਿੰਮ ਨੂੰ ਵੀ ਗ੍ਰਹਿਣ ਲਗਾ ਰਿਹਾ ਹੈ। ਜਿਸਦੀ ਮਿਸਾਲ ਸਥਾਨਕ ਤਹਿਸੀਲ ਰੋਡ ਤੇ ਜਮਾ ਪਾਣੀ ਤੋਂ ਲਗਾਈ ਜਾ ਸਕਦੀ ਹੈ। ਜਾਨਕਾਰੀ ਅਨੁਸਾਰ ਪਿਛਲੇ ਕੁੱਝ ਦਿਨਾਂ ਤੋਂ ਸੀਵਰੇਜ ਦਾ ਓਵਰ ਫਲੋ ਪਾਣੀ ਤਹਿਸੀਲ ਰੋਡ ਤੇ ਜਮਾ ਹੈ। ਇਸ ਰੋਡ ਆਮ ਰਾਹੀਗਿਰ ਹੀ ਨਹੀਂ ਬਲਕਿ ਵੀਆਈਪੀ ਵਿਅਕਤੀਆਂ ਦਾ ਵੀ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਪਰ ਪਤਾ ਨਹੀਂ ਕਿਉਂਕਿ ਇਸ ਸਮੱਸਿਆ ਵੱਲ ਕਿਸੇ ਦੀ ਨਜਰ ਨਹੀਂ ਜਾ ਰਹੀ ਹੈ। ਉਧਰ ਆਸ-ਪਾਸ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਣ ਗੰਦਗੀ ਦਾ ਆਲਮ ਬਣਿਆ ਰਹਿੰਦਾ ਹੈ ਅਤੇ ਸਾਰਾ ਦਿਨ ਬਦਬੂ ਆਉਂਦੀ ਰਹਿੰਦੀ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਅਕਸਰ ਇਥੇ ਸੀਵਰੇਜ ਦਾ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਕਈ ਕਈ ਦਿਨ ਇਸ ਪਾਣੀ ਦੀ ਨਿਕਾਸੀ ਨਹੀਂ ਹੁੰਦੀ। ਉਨ੍ਹਾਂ ਦੀ ਮੰਗ ਹੈ ਕਿ ਇਥੇ ਸੀਵਰੇਜ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਇਸ ਸੰਬੰਧੀ ਜਦੋਂ ਸੀਵਰੇਜ ਵਿਭਾਗ ਦੇ ਇੰਚਰਾਜ ਬਿੱਟੂ ਚੌਧਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੀਵਰੇਜ ਦੇ ਪਾਣੀ ਮੇਨ ਡੰਪ ਤੇ ਮੋਟਰ ਖਰਾਬ ਹੋਣ ਕਾਰਣ ਸਮੱਸਿਆ ਆ ਰਹੀ ਹੈ ਅਤੇ ਹੁਣ ਜਦਕਿ ਮੋਟਰ ਠੀਕ ਹੋ ਚੁੱਕੀ ਹੈ ਤਾਂ ਮੰਗਲਵਾਰ ਤੱਕ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਕਰ ਲਿਆ ਜਾਵੇਗਾ।

Read 57 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ