:
You are here: Homeਮਾਲਵਾਮੁਫਤ ਮੈਡੀਕਲ ਕੈਂਪ 23 ਫਰਵਰੀ ਨੂੰ, 7 ਮਾਹਿਰ ਡਾਕਟਰਾਂ ਦੀ ਟੀਮ ਮੁਫਤ ਕਰੇਗੀ ਵੱਖ-ਵੱਖ ਬੀਮਾਰੀਆਂ ਦਾ ਚੈਕਅਪ

ਮੁਫਤ ਮੈਡੀਕਲ ਕੈਂਪ 23 ਫਰਵਰੀ ਨੂੰ, 7 ਮਾਹਿਰ ਡਾਕਟਰਾਂ ਦੀ ਟੀਮ ਮੁਫਤ ਕਰੇਗੀ ਵੱਖ-ਵੱਖ ਬੀਮਾਰੀਆਂ ਦਾ ਚੈਕਅਪ Featured

Written by  Published in ਮਾਲਵਾ Friday, 14 February 2020 05:44

ਜਲਾਲਾਬਾਦ, 13 ਫਰਵਰੀ ( ਹਨੀ ਕਟਾਰੀਆ , ਵੇਦ ਭਠੇਜਾ ) ਸਿਟੀਜਨ ਵੈਲਫੇਅਰ ਕੌਂਸਲ (ਰਜਿ) ਜਲਾਲਾਬਾਦ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਗੁਰਬਖਸ਼ ਸਿੰਘ ਖੁਰਾਨਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਤੇ ਹੋਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆਕਿ ਸਵ ਸ਼੍ਰੀਮਤੀ ਰਾਜ ਕੁਮਾਰੀ ਅਸੀਜਾ ਪਤਨੀ ਰੋਸ਼ਨ ਲਾਲ ਅਸੀਜਾ ਜੀ ਦੀ ਯਾਦ ਵਿੱਚ ਮੈਗਾ ਫਰੀ ਮੈਡੀਕਲ 23 ਫਰਵਰੀ 2020 ਨੂੰ ਸਿਵਿਲ ਹਸਪਤਾਲ ਵਿਖੇ ਐਤਵਾਰ ਨੂੰ ਲਗਾਇਆ ਜਾਵੇਗਾ ਅਤੇ ਕੈਂਪ ਸਬੰਧੀ ਮੈਂਬਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਜਾਣਕਾਰੀ ਦਿੰਦਿਆਂ ਕੌਂਸਲ ਦੇ ਆਗੂਆਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਿੱਲੀ ਹਾਰਟ ਇੰਸਟੀਚਿਊਟ ਐਂਡ ਰਿਸਰਚ ਸੈਂਟਰ ਹਸਪਤਾਲ ਬਠਿੰਡਾ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ। ਲੋੜਵੰਦ ਮਰੀਜ ਭਾਰਤ ਜੀਵਨ ਬੀਮਾ ਆਸ਼ੂਸ਼ਮਾਨ ਸਕੀਮ ਦਾ ਲਾਭ ਵੀ ਲੈ ਸਕਦੇ ਹਨ। ਇਸ ਮੌਕੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਨਰੇਸ਼ ਗੋਇਲ, ਪੇਟ ਦੇ ਰੋਗਾਂ ਦੇ ਮਾਹਿਰ ਡਾ. ਰਮਨ ਗਰਗ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਨਰਿੰਦਰ ਜੀਤ ਸਿੰਘ, ਐਮ.ਡੀ. ਜਨਰਲ ਐਡੀਸ਼ਨ ਡਾ. ਕੇ. ਐਲ ਬਾਂਸਲ, ਕਿਡਨੀ ਦੇ ਰੋਗਾਂ ਦੇ ਮਾਹਿਰ ਡਾ. ਏ.ਦੇਵ, ਈਐਨਟੀ ਡਾ. ਨਿਤਿਨ ਅਤੇ ਚਮੜੀ ਰੋਗਾਂ ਦੇ ਮਾਹਿਰ ਡਾ. ਸੋਨਮ ਤਿੰਨਾ ਮਰੀਜਾਂ ਦਾ ਚੈਕਅਪ ਕਰਨ। ਇਸ ਤੋਂ ਇਲਾਵਾ ਬਲੱਡ ਪਰੈਸ਼ਰ, ਸ਼ੂਗਰ, ਈਸੀਜੀ, ਭਾਰ ਤੋਲ ਆਦਿ ਟੈਸਟਾਂ ਤੋਂ ਇਲਾਵਾ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਮੀਟਿੰਗ ਵਿਚ ਜਨਕਲ ਸਕੱਤਰ ਦੇਵ ਰਾਜ ਸ਼ਰਮਾ, ਸਤੀਸ਼ ਚਰਾਇਆ, ਰੋਸ਼ਨ ਲਾਲ ਅਸੀਜਾ, ਦੇਸ ਰਾਜ ਗਾਂਧੀ, ਚੰਦਰ ਪ੍ਰਕਾਸ਼ ਮਦਾਨ, ਪ੍ਰਵੇਸ਼ ਖੰਨਾ, ਰਾਜ ਕੁਮਾਰ ਗਗਨੇਜਾ ਮੌਜੂਦ ਸਨ।

Read 38 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਈ.ਆਫ਼ਿਸ

ਦਫ਼ਤਰੀ ਕੰਮਕਾਜ਼ ਨੂੰ ਹੋਰ ਵਧੇਰ...

ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-...

ਤੰਦਰੁਸਤ ਮਾਂ ਤੰਦਰੁਸਤ ਸਮਾਜ ਦੀ ਕਰ ਸਕਦੀ ਹੈ ਸਿਰਜਣਾ-ਸਿਵਲ ਸਰਜਨ

ਤੰਦਰੁਸਤ ਮਾਂ ਤੰਦਰੁਸਤ ਸਮਾਜ ...

ਫ਼ਾਜ਼ਿਲਕਾ, 21 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰ...

ਪਿੰਡ ਪੰਜ ਕੋਸੀ ਵਿਖੇ ਪਸ਼ੂਆਂ ...

ਅਬੋਹਰ/ਫਾਜ਼ਿਲਕਾ, 5 ਨਵੰਬਰ ਪਸ਼ੂ ਪਾਲਣ ਵਿਭਾਗ ਵੱ...

ਪ੍ਰਾਪਤ 200 ਆਨਲਾਈਨ ਪਾਸਪੋਰਟ ਦਰਖਾਸਤਾਂ ਵਿੱਚੋਂ 178 ਪਾਈਆਂ ਗਈਆਂ ਯੋਗ-ਡਿਪਟੀ ਕਮਿਸ਼ਨਰ

ਪ੍ਰਾਪਤ 200 ਆਨਲਾਈਨ ਪਾਸਪੋਰਟ...

ਫ਼ਾਜ਼ਿਲਕਾ, 5 ਨਵੰਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ