:
You are here: Home

ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਨੇ ਹੰਸਰਾਜ ਭਾਰਦਵਾਜ ਨੂੰ ਦਿੱਤੀ ਸ਼ਰਧਾਂਜਲੀ Featured

Written by  Published in ਰਾਜਨੀਤੀ Monday, 09 March 2020 08:30

ਨਵੀਂ ਦਿੱਲੀ, 9 ਮਾਰਚ- ਡਾ.ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਨੇ ਕਰਨਾਟਕ ਦੇ ਸਾਬਕਾ ਰਾਜਪਾਲ ਅਤੇ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਹੰਸਰਾਜ ਭਾਰਦਵਾਜ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

Read 152 times