:
You are here: Homeਦੇਸ਼-ਵਿਦੇਸ਼ਕੋਰੋਨਾਵਾਇਰਸ : ਅਮਰੀਕਾ ਨੇ ਯੂ. ਕੇ. ਨੂੰ ਛੱਡ ਕੇ ਸਾਰੇ ਯੂਰਪ 'ਚੋਂ ਸੈਲਾਨੀਆਂ ਦੀ ਆਮਦ 'ਤੇ ਲਾਈ ਪਾਬੰਦੀ

ਕੋਰੋਨਾਵਾਇਰਸ : ਅਮਰੀਕਾ ਨੇ ਯੂ. ਕੇ. ਨੂੰ ਛੱਡ ਕੇ ਸਾਰੇ ਯੂਰਪ 'ਚੋਂ ਸੈਲਾਨੀਆਂ ਦੀ ਆਮਦ 'ਤੇ ਲਾਈ ਪਾਬੰਦੀ Featured

Written by  Published in ਦੇਸ਼-ਵਿਦੇਸ਼ Thursday, 12 March 2020 06:04

ਵਾਸ਼ਿੰਗਟਨ, 12 ਮਾਰਚ, 2020 : ਅਮਰੀਕਾ ਨੇ ਯੂਨਾਈਟਡ ਕਿੰਗਡਮ ਯਾਨੀ ਯੂ ਕੇ ਨੂੰ ਛੱਡ ਕ ਸਾਰੇ ਯੂਰਪ ਤੋਂ ਸੈਲਾਨੀਆਂ ਦੀ ਅਮਰੀਕਾ ਵਿਚ ਆਮਦ 'ਤੇ ਅਗਲੇ 30 ਦਿਨਾਂ ਤੱਕ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਦੇ ਨਾਂ ਸੰਬੋਧਨ ਵਿਚ ਕਿਹਾ ਕਿ ਯੂਰਪੀ ਯੂਨੀਅਨ ਚੀਨ ਅਤੇ ਹੋਰ ਪ੍ਰਭਾਵਤ ਮੁਲਕਾਂ ਤੋਂ ਸੈਲਾਨੀਆ ਦੀ ਆਮਦ ਨੂੰ ਰੋਕਣ ਵਿਚ ਨਾਕਾਮ ਰਿਹਾ ਹੈ। ਕੋਰੋਨਾਵਾਇਰਸ ਚੀਨ ਤੋਂ ਸ਼ੁਰੂ ਹੋਹਿਆ ਜੋ ਇਟਲੀ, ਯੂ ਕੇ ਤੇ ਫਰਾਂਸ ਸਮੇਤ ਸਾਰੀ ਦੁਨੀਆਂ ਵਿਚ ਫੈਲ ਚੁੱਕਾ ਹੈ। ਇਟਲੀ ਹੁਣ ਹੁਣ ਤੱਕ ਸਭ ਤੋਂ ਵੱਧ 800 ਮੌਤਾਂ ਹੋ ਚੁੱਕੀਆਂ ਹਨ। ਟਰੰਪ ਨੇ ਕਿਹਾ ਕਿ ਕੋਰੋਨਾਵਾਇਰਸ ਮਾਮਲੇ ਵਿਚ ਬਹੁਤ ਤੇਜ਼ੀ ਨਾਲ ਕਾਰਵਾਈ ਕਰ ਰਿਹਾ ਹੈ। ਉਹਨਾਂ ਕਿਹਾ ਕਿ ਅਗਲੇ 30 ਦਿਨ ਤੱਕ ਯੂਰਪ ਤੋਂ ਅਮਰੀਕਾ 'ਚ ਆਮਦ ਬੰਦ ਰਹੇਗੀ। ਇਹ ਪਾਬੰਦੀਆਂ ਯੂ. ਕੇ. 'ਤੇ ਲਾਗੂ ਨਹੀਂ ਹੋਣਗੀਆਂ।

Read 33 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ