:
You are here: Homeਦੇਸ਼-ਵਿਦੇਸ਼ਜਸਟਿਨ ਟਰੂਡੋ ਦੀ ਪਤਨੀ ਨੂੰ ਹੋਇਆ ਕੋਰੋਨਾਵਾਇਰਸ

ਜਸਟਿਨ ਟਰੂਡੋ ਦੀ ਪਤਨੀ ਨੂੰ ਹੋਇਆ ਕੋਰੋਨਾਵਾਇਰਸ Featured

Written by  Published in ਦੇਸ਼-ਵਿਦੇਸ਼ Friday, 13 March 2020 05:58

ਕੈਲਗਰੀ 13 ਮਾਰਚ )-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਵੀ ਜਾਨਲੇਵਾ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੀ ਹੈ। ਜਾਣਕਾਰੀ ਮੁਤਾਬਕ ਸੋਫੀ ਗਰਗੋਅਰ ਟਰੂਡੋ ਦਾ ਟੈਸਟ ਪੋਜ਼ੀਟਿਵ ਪਾਇਆ ਗਿਆ ਹੈ।ਸੋਫੀ ਵੀਰਵਾਰ ਨੂੰ ਬ੍ਰਿਟੇਨ ਤੋਂ ਵਾਪਸ ਆਈ ਸੀ, ਜਿਸ ਤੋਂ ਬਾਅਦ ਉਸ ਨੂੰ ਫਲੂ ਵਰਗੇ ਲੱਛਣ ਦਿਖਾਈ ਦਿੱਤੇ ਸਨ। ਉਸ ਦਾ ਕੋਰੋਨਾ ਵਾਇਰਸ ਦੀ ਜਾਂਚ ਕਰਨ ਲਈ ਟੈਸਟ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਆਪਣੇ ਆਪ ਨੂੰ ਅਲੱਗ ਰੱਖਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਹੈ ਕਿ ਉਹ ਘਰ ਦੇ ਸਾਰੇ ਕੰਮ ਵੀ ਆਪ ਕਰਨਗੇ।

Read 41 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ