:
You are here: Home

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਮਾਂ ਪੁੱਤਰ ਦੀ ਮੌਤ Featured

Written by  Published in ਖਾਸ ਖਬਰਾਂ Wednesday, 18 March 2020 05:38
Rate this item
(0 votes)

ਤਪਾ ਮੰਡੀ,18 ਮਾਰਚ - ਬੀਤੀ ਰਾਤ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਮਾਂ ਪੁੱਤਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਜਦਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਬੰਸੋ ਪਤਨੀ ਹਰੀ ਦਾਸ ਅਤੇ ਪ੍ਰੀਤਮ ਦਾਸ ਪੁੱਤਰ ਹਰੀ ਦਾਸ ਵਜੋਂ ਹੋਈ ਹੈ।ਘਟਨਾ ਦਾ ਪਤਾ ਲੱਗਦੇ ਹੀ ਤਪਾ ਪੁਲਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

Read 370 times