:
You are here: Homeਮਾਲਵਾਬਲਾਤਕਾਰ ਦੇ ਝੂਠੇ ਕੇਸ 'ਚ ਫਸਾ ਕੇ ਠੱਗੇ 5 ਲੱਖ, ਮਾਮਲਾ ਦਰਜ

ਬਲਾਤਕਾਰ ਦੇ ਝੂਠੇ ਕੇਸ 'ਚ ਫਸਾ ਕੇ ਠੱਗੇ 5 ਲੱਖ, ਮਾਮਲਾ ਦਰਜ Featured

Written by  Published in ਮਾਲਵਾ Thursday, 19 March 2020 06:16

ਜਲਾਲਾਬਾਦ, 18 ਮਾਰਚ ( ਹਨੀ ਕਟਾਰੀਆ,ਬਲਵਿੰਦਰ ) ਜਿਲਾ ਸੀਨੀਅਰ ਪੁਲਿਸ ਕਪਤਾਨ ਦੇ ਹੁਕਮਾਂ ਅਧੀਨ ਜਲਾਲਾਬਾਦ ਪੁਲਿਸ ਨੇ ਹਨੀ ਟ੍ਰੇਪ ਮਾਮਲੇ 'ਚ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਤਿੰਨ ਔਰਤਾਂ ਸਮੇਤ 4 ਲੋਕਾਂ ਖਿਲਾਫ ਧਾਰਾ 384,889,193,506,120 ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਨਾਮਜਦ ਦੋਸ਼ੀਆਂ 'ਚ ਦੋਸ਼ੀਆਨ ਸਲਮਾ ਪਤਨੀ ਜਗਰੂਪ ਸਿੰਘ , ਜਗਰੂਪ ਸਿੰਘ ਪੁੱਤਰ ਨਾਮਲੂਮ,ਬਿੰਦਰ ਕੌਰ ਪਤਨੀ ਨਾਮਲੂਮ ਵਾਸੀਆਨ ਗੋਬਿੰਦ ਨਗਰੀ ਜਲਾਲਾਬਾਦ , ਰਾਜ ਰਾਣੀ ਪਤਨੀ ਕਸ਼ਮੀਰ ਸਿੰਘ ਵਾਸੀ ਲੱਧੂ ਵਾਲਾ ਹਿਠਾੜ ਸ਼ਾਮਿਲ ਹਨ। ਜਿਲਾ ਸੀਨੀਅਰ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਦਲਜੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਸਿੰਘੇਵਾਲਾ ਨੇ ਦੱਸਿਆ ਕਿ ਸਲਮਾ ਰਾਣੀ ਵਗੈਰਾ ਵਲੋਂ ਲੜਕੀ ਸਲਮਾ ਨੂੰ ਦਾਖਲ ਕਰਵਾ ਕੇ ਬਲੈਕ ਮੇਲ ਕਰਕੇ ਮੁੱਦਈ ਤੇ ਬਲਾਤਕਾਰ ਦਾ ਪਰਚਾ ਦਰਜ ਕਰਵਾਇਆ ਗਿਆ ਅਤੇ ਰਾਜੀਨਾਮੇ ਦੇ ਨਾਅ ਤੇ ਉਸ ਪਾਸੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਤੋ ਬਾਅਦ ਦੋਸ਼ੀਆਂ ਨੂੰ ਪੈਸੇ ਦੇ ਦਿੱਤੇ ਅਤੇ ਰਾਜੀਨਾਮਾ ਕਰ ਲਿਆ। ਬਾਅਦ 'ਚ ਠੱਗੀ ਦੀ ਸ਼ਿਕਾਇਤ ਜਿਲਾ ਸੀਨੀਅਰ ਪੁਲਿਸ ਕਪਤਾਨ ਨੂੰ ਦਿੱਤੀ ਗਈ ਅਤੇ ਐਸਐਸਪੀ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ।

Read 88 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ