:
You are here: Homeਮਾਲਵਾਕੋਰੋਨਾ ਵਾਇਰਸ ਨੂੰ ਲੈ ਕੇ ਐਸਡੀਐਮ ਨੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨਾਲ ਕੀਤੀ ਮੀਟਿੰਗ

ਕੋਰੋਨਾ ਵਾਇਰਸ ਨੂੰ ਲੈ ਕੇ ਐਸਡੀਐਮ ਨੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨਾਲ ਕੀਤੀ ਮੀਟਿੰਗ Featured

Written by  Published in ਮਾਲਵਾ Thursday, 19 March 2020 06:22

ਜਲਾਲਾਬਾਦ, 18 ਮਾਰਚ ( ਬਲਵਿੰਦਰ , ਹਨੀ ) ਕੋਰੋਨਾ ਵਾਇਰਸ ਤੋਂ ਬਚਾਅ ਲਈ ਐਸਡੀਐਮ ਕੇਸ਼ਵ ਗੋਇਲ ਵਲੋ ਸ਼ਹਿਰ ਦੀਆਂ ਸਮੁੱਚੀਆਂ ਧਾਰਮਿਕ ਸੰਸਥਾਵਾਂ, ਗੁਰੂਦੁਆਰਾ ਪ੍ਰਬੰਧਕਾਂ ਅਤੇ ਮੰਦਿਰ ਕਮੇਟੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਇੰਦਰਜੀਤ ਸਿੰਘ ਮਦਾਨ, ਸੁਭਾਸ਼ ਸੁਖੀਜਾ, ਰਾਜੀਵ ਬਜਾਜ, ਜਨਕ ਰਾਜ ਸੁਖੀਜਾ, ਅਸ਼ੋਕ ਅਰੋੜਾ ਅਤੇ ਹੋਰ ਆਗੂ ਮੌਜੂਦ ਸਨ। ਮੀਟਿੰਗ ਦੌਰਾਨ ਐਸਡੀਐਮ ਕੇਸ਼ਵ ਗੋਇਲ ਨੇ ਕਿਹਾ ਕਿ ਕੋਰੋਨਾ ਵਾਇਰਸ ਵਰਤਮਾਨ ਸਮੇਂ ਅੰਦਰ ਵਿਸ਼ਵ ਲਈ ਚੁਨੌਤੀ ਬਣਿਆ ਹੋਇਆ ਹੈ ਅਤੇ ਸਮੁੱਚੇ ਲੋਕਾਂ ਨੂੰ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਮੌਜੂਦ ਕਮੇਟੀ ਆਗੂਆਂ ਨੂੰ ਅਗਾਹ ਕੀਤਾ ਕਿ ਮੰਦਿਰਾਂ ਜਾਂ ਗੁਰੂਦੁਆਰਿਆਂ 'ਚ ਵਿਸ਼ੇਸ਼ ਪ੍ਰੋਗਰਾਮ ਨਾ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਹਿਦਾਇਤਾ ਮੁਤਾਬਿਕ ਭੀੜ ਇਕੱਠੀ ਕਰਨ ਨਾਲ ਇਸ ਵਾਇਰਸ ਦਾ ਖਤਰਾ ਵੱਧ ਜਾਂਦਾ ਹੈ ਕਿਉਂਕਿ ਆਮ ਲੋਕ ਅਜਿਹੇ ਲੋਕਾਂ ਦੇ ਸੰਪਰਕ 'ਚ ਆ ਜਾਂਦੇ ਹਨ ਜੋ ਕਿਸੇ ਵਾਇਰਸ ਜਾਂ ਬੀਮਾਰੀ ਤੋਂ ਪੀੜਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਕਮੇਟੀ ਪ੍ਰਬੰਧਕਾਂ ਅਤੇ ਇਲਾਕਾ ਵਾਸੀਆਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਘੜੀ 'ਚ ਅਸੀਂ ਸਾਵਧਾਨੀਆਂ ਵਰਤ ਕੇ ਇਸ ਵਾਇਰਸ ਦੇ ਖਿਲਾਫ ਲੜ ਸਕਦੇ ਹਾਂ।

Read 61 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ